Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬੱਚਿਆਂ ਨੂੰ ਨਜ਼ਰ ਦੀਆਂ ਐਨਕਾਂ ਪ੍ਰਦਾਨ ਕੀਤੀਆਂ ਗਈਆਂ

ਬੱਚਿਆਂ ਨੂੰ ਨਜ਼ਰ ਦੀਆਂ ਐਨਕਾਂ ਪ੍ਰਦਾਨ ਕੀਤੀਆਂ ਗਈਆਂ

ਗੜ੍ਹਦੀਵਾਲਾ 16 ਨਵੰਬਰ (ਚੌਧਰੀ) 

:  ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਡਾਕਟਰ ਅਰਚਨਾ, ਡਾਕਟਰ , ਵਿਬੇਕ, ਸਟਾਫ ਨਰਸ ਮੀਨਾ ਵੱਲੋਂ ਵਿਭਾਗੀ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸਕੂਲ ਡੱਫਰ ਵਿਖੇ ਜਮਾਤ ਛੇਵੀਂ ਤੋਂ ਬਾਰਵੀਂ ਤੱਕ ਦੇ ਬੱਚਿਆਂ ਦਾ ਡਾਕਟਰੀ ਚੈਕਅੱਪ ਕੀਤਾ ਗਿਆ। ਜਿਸ ਵਿੱਚ ਬੱਚਿਆਂ ਦੀਆਂ ਬਿਮਾਰੀਆਂ ਦਾ ਮੌਕੇ ਤੇ ਇਲਾਜ ਕੀਤਾ ਗਿਆ। ਆਰ.ਬੀ. ਐਸ.ਕੇ.ਟੀਮ ਵੱਲੋਂ ਜਿਹੜੇ ਬੱਚਿਆਂ ਦੀ ਨਜ਼ਰ ਕਮਜ਼ੋਰ ਸੀ ਉਹਨਾਂ ਬੱਚਿਆਂ ਨੂੰ ਨਜ਼ਰ ਦੀਆਂ ਐਨਕਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਦਿਨੇਸ਼ ਠਾਕੁਰ ਨੇ ਪੰਜਾਬ ਸਰਕਾਰ ਅਤੇ ਡਾਕਟਰੀ ਟੀਮ ਦਾ ਧੰਨਵਾਦ ਕੀਤਾ, ਜਿਨਾਂ ਨੇ ਬੱਚਿਆਂ ਨੂੰ ਨਜ਼ਰ ਦੀਆਂ ਐਨਕਾਂ ਪ੍ਰਦਾਨ ਕੀਤੀਆਂ। ਇਸ ਮੌਕੇ ਲੈਕਚਰਾਰ ਦਲਜੀਤ ਸਿੰਘ ਪੰਜਾਬੀ, ਲੈਕਚਰਾਰ ਇੰਦਰਜੀਤ, ਲੈਕਚਰਾਰ ਉਮੇਸ਼ ਕੁਮਾਰ, ਜਗਵਿੰਦਰ ਸਿੰਘ, ਹਰਪਾਲ ਸਿੰਘ, ਸੁਮਨਦੀਪ ਕੌਰ, ਰਮਨਦੀਪ ਕੌਰ, ਸਪਨਾ ਸਲਾਰੀਆ, ਰੇਖਾ ਰਾਣੀ ਸੁਨੀਤਾ ਰਾਣੀ,ਕਵਲਦੀਪ ਸਿੰਘ, ਅਨੁਰਾਗਦੀਪ ਸਿੰਘ ਆਦਿ ਹਾਜ਼ਰ ਸਨ।