Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਚਾਇਨਾ ਡੋਰ ਸਬੰਧੀ ਵੱਖ-ਵੱਖ ਦੁਕਾਨਾਂ ਤੇ ਪੁਲਿਸ ਵਲੋਂ ਚੈਕਿੰਗ ਜਾਰੀ 

ਚਾਇਨਾ ਡੋਰ ਸਬੰਧੀ ਵੱਖ-ਵੱਖ ਦੁਕਾਨਾਂ ਤੇ ਪੁਲਿਸ ਵਲੋਂ ਚੈਕਿੰਗ ਜਾਰੀ 

ਗੜ੍ਹਦੀਵਾਲਾ (ਚੌਧਰੀ) 

:  ਚਾਇਨਾ ਡੋਰ ਸਬੰਧੀ ਗੜ੍ਹਦੀਵਾਲਾ ਸ਼ਹਿਰ ਚ ਵੱਖ-ਵੱਖ ਦੁਕਾਨਾਂ ਤੇ ਐਸ ਐਚ ਓ ਗੁਰਸਾਹਿਬ ਸਿੰਘ ਨੇ ਆਪਣੀ ਟੀਮ ਨਾਲ ਚੈਕਿੰਗ ਕੀਤੀ ਹੈ। ਇਸ ਮੌਕੇ ਥਾਣਾ ਮੁਖੀ ਗੜ੍ਹਦੀਵਾਲਾ ਗੁਰਸਾਹਿਬ ਸਿੰਘ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚਾਇਨਾ ਡੋਰ ਵੇਚਣ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਗਰ ਕੋਈ ਦੁਕਾਨਦਾਰ ਇਸ ਨੂੰ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਗੜ੍ਹਦੀਵਾਲਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਨਾਲ ਹੀ ਉਹਨਾਂ ਬੱਚਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਿਰਾਸਤੀ ਡੋਰ ਨਾਲ ਹੀ ਪਤੰਗ ਚੜਾਉਣ। ਉਨ੍ਹਾਂ ਕਿਹਾ ਕਿ ਅਗਰ ਚਾਈਨਾ ਡੋਰ ਨਾਲ ਕੋਈ ਵੀ ਪਤੰਗ ਚੜਾਉਂਦਾ ਫੜਿਆ ਗਿਆ ਤਾਂ ਉਸ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਫੋਟੋ : ਦੁਕਾਨ ਤੇ ਚੈਕਿੰਗ ਕਰਦੇ ਹੋਏ ਐਸਐਚ ਓ ਗੁਰਸਾਹਿਬ ਸਿੰਘ ਤੇ ਹੋਰ ਕਰਮਚਾਰੀ।