Prime Punjab Times

Latest news
*ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋ... ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ
ADVERTISEMENT
You are currently viewing ਚਾਇਨਾ ਡੋਰ ਸਬੰਧੀ ਵੱਖ-ਵੱਖ ਦੁਕਾਨਾਂ ਤੇ ਪੁਲਿਸ ਵਲੋਂ ਚੈਕਿੰਗ

ਚਾਇਨਾ ਡੋਰ ਸਬੰਧੀ ਵੱਖ-ਵੱਖ ਦੁਕਾਨਾਂ ਤੇ ਪੁਲਿਸ ਵਲੋਂ ਚੈਕਿੰਗ

ਗੜ੍ਹਦੀਵਾਲਾ (ਚੌਧਰੀ) 

: ਚਾਇਨਾ ਡੋਰ ਸਬੰਧੀ ਗੜ੍ਹਦੀਵਾਲਾ ਸ਼ਹਿਰ ਚ ਵੱਖ-ਵੱਖ ਦੁਕਾਨਾਂ ਤੇ ਐਸ ਐਚ ਓ ਗੁਰਸਾਹਿਬ ਸਿੰਘ ਨੇ ਆਪਣੀ ਟੀਮ ਨਾਲ ਚੈਕਿੰਗ ਕੀਤੀ ਗਈ । ਇਸ ਮੌਕੇ ਥਾਣਾ ਮੁਖੀ ਗੜ੍ਹਦੀਵਾਲਾ ਗੁਰਸਾਹਿਬ ਸਿੰਘ ਨੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚਾਇਨਾ ਡੋਰ ਵੇਚਣ ਤੋਂ ਗੁਰੇਜ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਇਸ ਨੂੰ ਵੇਚਦਾ ਹੈ ਤਾਂ ਉਸ ਦੀ ਇਤਹਾਲ ਤੁਰੰਤ ਗੜ੍ਹਦੀਵਾਲਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।ਉਨ੍ਹਾਂ ਪਤੰਗ ਉਡਾਉਣ ਵਾਲੇ ਪ੍ਰੇਮੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਰਾਸਤੀ ਡੋਰ ਨਾਲ ਹੀ ਪਤੰਗ ਉਡਾਉਣ, ਅਗਰ ਕੋਈ ਚਾਇਨਾ ਡੋਰ ਨਾਲ ਪਤੰਗ ਉਡਾਉਂਦਾ ਫੜਿਆ ਗਿਆ ਤਾਂ ਉ ਸਤਿ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਕਰਮਚਾਰੀ ਵੀ ਹਾਜਰ ਸਨ।