Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਆਪਣੇ ਘਰ ਦੀ ਛੱਤ ਤੇ ਖੇਡ ਰਹੀ ਬੱਚੀ ਚਾਇਨਾ ਡੋਰ ਦੀ ਲਪੇਟ ਚ ਆਈ, ਜਖਮੀ

ਆਪਣੇ ਘਰ ਦੀ ਛੱਤ ਤੇ ਖੇਡ ਰਹੀ ਬੱਚੀ ਚਾਇਨਾ ਡੋਰ ਦੀ ਲਪੇਟ ਚ ਆਈ, ਜਖਮੀ

ਦਸੂਹਾ (ਚੌਧਰੀ)

: ਦਸੂਹਾ ਵਿਖੇ ਇੱਕ ਹੋਰ ਬੱਚੀ ਚਾਇਨਾ ਡੋਰ ਦੀ ਲਪੇਟ ਆਉਣ ਨਾਲ ਉਸਦੀ ਗੱਲ ਤੇ ਕੱਟ ਦੇ ਨਾਲ ਨਾਲ ਉਸ ਦੇ ਦੰਦਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬੱਚੀ ਸਹਿਜਪ੍ਰੀਤ ਦੇ ਪਿਤਾ ਏ ਐਸ ਆਈ ਜਰਨੈਲ ਸਿੰਘ ਵਾਸੀ ਮਿਸ਼ਨ ਰੋੜ ਦਸੂਹਾ ਨੇ ਦੱਸਿਆ ਕਿ ਉਹ ਡਿਊਟੀ ਤੇ ਗਏ ਹੋਏ ਸਨ ਜੋ ਸੀ ਆਈ ਡੀ ਵਿਭਾਗ ਵਿਚ ਤੈਨਾਤ ਹਨ ਤਾਂ ਪਿਛਿਓਂ ਦੋਨੋ ਬੇਟਿਆਂ ਆਪਣੇ ਘਰ ਦੀ ਛੱਤ ਤੇ ਖੇਡ ਰਹੀਆਂ ਸਨ ਤਾਂ ਅਚਾਨਕ ਇੱਕ ਬੇਟੀ ਚਾਇਨਾ ਡੋਰ ਦੀ ਲਪੇਟ ਵਿਚ ਆ ਗਈ। ਜਿਸ ਨਾਲ ਬੇਟੀ ਦੀ ਗੱਲ ਤੇ ਤੇ ਕੱਟ ਅਤੇ ਦੰਦਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।ਜਿਸ ਨੂੰ ਤੁਰੰਤ ਡਾਕਟਰ ਕੋਲ ਲੈ ਜਾਇਆ ਗਿਆ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦਾ ਸ਼ੁਕਰ ਹੈ ਕਿ ਬੇਟੀ ਦਾ ਬਚਾਅ ਹੋ ਗਿਆ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਚਾਇਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਤੇ ਨਕੇਲ ਕੱਸੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੱਡੇ ਹਾਦਸੇ ਚ ਬਚਾਅ ਹੋ ਸਕੇ।

 

error: copy content is like crime its probhihated