Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੀ ਬਾਰਵੀ ਜਮਾਤ ਦਾ ਨਤੀਜਾ ਸੌ ਫੀਸਦੀ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੀ ਬਾਰਵੀ ਜਮਾਤ ਦਾ ਨਤੀਜਾ ਸੌ ਫੀਸਦੀ

ਗੜ੍ਹਦੀਵਾਲਾ 3 ਮਈ (ਚੌਧਰੀ) 

: ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਸ. ਹਰਰਜੰਦਰ ਰਸੰਘ ਧਾਮੀ ,ਸਕੱਤਰ ( ਵਿੱਦਿਆ ) ਸ. ਸੁਖਮਿੰਦਰ ਸਿੰਘ ਦੀ ਰਰਹਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਕਾਲਜੀਏਟ ਸਕੂਲ ਗੜ੍ਹਦੀਵਾਲਾ ਦਾ ਬਾਰਵੀ ਜਮਾਤ ਦਾ ਨਤੀਜਾ 100 ਫੀਸਦੀ ਰਿਹਾ| ਸਕੂਲ ਦੇ ਕਾਮਰਸ ਗਰੁੱਪ ਦੀ ਵਿਦਿਆਰਥਣ ਤਨੂੰ ਕਾਜਲ ਨੇ 93 ਫੀਸਦੀ ,ਪ੍ੱਲਵੀ ਡਡਵਾਲ ਨੇ 86 ਫੀਸਦੀ ਅਤੇ ਹਰਮਨਪ੍ਰੀਤ ਕੌਰ ਨੇ 85.6 ਫੀਸਦੀ ਅੰਕ ਪ੍ਰਾਪ੍ਤ ਕੀਤੇ | ਇਸ ਦੇ ਨਾਲ ਆਰਟਸ ਗਰੁੱਪ ਚੋਂ ਰਾਜਵੀਰ ਰਸੰਘ ਨੇ 92.6 ਫੀਸਦੀ , ਗਰਜਾ ਰਸੰਘ ਨੇ 82 ਫੀਸਦੀ ਅਤੇ ਮਨਜੋਤ ਭਾਟੀਆ ਨੇ 81 ਫੀਸਦੀ ਅੰਕ ਪ੍ਰਾਪ੍ਤ ਕਰ ਕੇ ਕਰਮਵਾਰ ਪ੍ਰਹਲਾ , ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਤਰ੍ਹਾਂ ਹੀ ਮੈਡੀਕਲ ਗਰੁੱਪ ਚ ਸੁਖਪ੍ਰੀਤ ਕੌਰ ਨੇ 92 ਫੀਸਦੀ , ਵੰਸ਼ਿਕਾ ਨੇ 91ਫੀਸਦੀ ਅਤੇ ਵਰੁਨਪ੍ਰੀਤ ਕੌਰ ਨੇ 90.6 ਫੀਸਦੀ ਅੰਕ ਪ੍ਰਾਪ੍ਤ ਕੀਤੇ ਅਤੇ ਕਰਮਵਾਰ ਪ੍ਰਹਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪ੍ਤ ਕੀਤਾ | ਕਾਲਜੀਏਟ ਸਕੂਲ ਦੇ ਨਾਨ- ਮੈਡੀਕਲ ਗਰੁ ੱਪ੍ ਦੀ ਰਵਰਦਆਰਥਣ ਇੰਦਰਪ੍ਰੀਤ ਕੌਰ ਨੇ 90 ਫੀਸਦੀ , ਪ੍ਰਭਜੋਤ ਕੌਰ ਨੇ 89 ਫੀਸਦੀ ਅਤੇ ਬਲਦੀਪ ਕੌਰ ਨੇ 88.8 ਫੀਸਦੀ ਅੰਕ ਪ੍ਰਾਪ੍ਤ ਕੀਤੇ ਅਤੇ ਕਰਮਵਾਰ ਪ੍ਰਹਲੇ ,ਦੂਜੇ ਅਤੇ ਤੀਜੇ ਸਥਾਨ ਦੇ ਹੱਕਦਾਰ ਬਣੇ| ਪ੍ਰਿੰਸੀਪਲ ਡਾ. ਜਸਪਾਲ ਸਿੰਘ  ਨੇ ਸਕੂਲ ਦੇ ਸਮੂਹ ਸਟਾਫ ਅਤੇ ਰਵਰਦਆਰਥੀਆੀਂ ਨੂੰ ਉਨ੍ਹਾਂ ਦੀ ਪ੍ਰਾਪ੍ਤੀ ਲਈ ਵਧਾਈ ਰਦਤੀ ਅਤੇ ਭਰਵੱਖ ਰਵੱਚ ਹੋਰ ਰਮਹਨਤ ਕਰਨ ਲਈ ਪ੍ਰੇਰਿਆ |