Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਚੌਧਰੀ ਰਾਜਵਿੰਦਰ ਰਾਜਾ ਵਲੋਂ ਸ਼ਹੀਦੀ ਦਿਹਾੜੇ ਤੇ ਦਿੱਲੀ ਦੀ ਵਿਸ਼ਾਲ ਰੈਲੀ ਚ ਸ਼ਿਰਕਤ ਕਿੱਤੀ

ਚੌਧਰੀ ਰਾਜਵਿੰਦਰ ਰਾਜਾ ਵਲੋਂ ਸ਼ਹੀਦੀ ਦਿਹਾੜੇ ਤੇ ਦਿੱਲੀ ਦੀ ਵਿਸ਼ਾਲ ਰੈਲੀ ਚ ਸ਼ਿਰਕਤ ਕਿੱਤੀ

ਨਵੀਂ ਦਿੱਲੀ : (ਪੀਪੀਟੀ ਬਿਊਰੋ ਯੋਗੇਸ਼ ਗੁਪਤਾ) ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਆਮ ਆਦਮੀ ਪਾਰਟੀ ਨੇ ਅੱਜ ਜੰਤਰ-ਮੰਤਰ ‘ਤੇ ਵਿਸ਼ਾਲ ਰੈਲੀ ਕੀਤੀ । ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੰਚ ‘ਤੇ ਮੌਜੂਦ ਸਨ। ਭਗਵੰਤ ਮਾਨ ਨੇ ਆਪਣੇ ਭਾਸ਼ਣ ‘ਚ ਕੇਂਦਰ ਸਰਕਾਰ ਦੇ ਕੰਮ ਕਰਨ ਦੇ ਤਰੀਕੇ ‘ਤੇ ਸਵਾਲ ਖੜ੍ਹੇ ਕੀਤੇ , ਕਇ ਮੁੱਦਿਆਂ ਤੇ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲਿਆ । ਇਸ ਰੈੱਲੀ ਵਿਚ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਦੇ ਜਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਵਿਸ਼ੇਸ਼ ਤੋਰ ਤੇ ਜਾ ਕੇ ਸ਼ਿਰਕਤ ਕਿੱਤੀ ਗਈ । ਇਸ ਮੌਕੇ ਓਹਨਾ ਦੱਸਿਆ ਕਿ ਅਸੀਂ ਸਾਰੇ ਦੇਸ਼ਵਾਸੀ ਸ਼ਾਹਿਦ ਏ ਆਜਮ ਸ.ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ ਹਮੇਸ਼ਾ ਰਿਣੀ ਰਹਾਂਗੇ । ਅੱਸੀ ਓਹਨਾ ਦੀਆ ਦਿੱਤੀਆਂ ਹੋਇਆ ਸ਼ਹੀਦੀਆਂ ਨੂੰ ਕਦੇ ਭੁਲਾ ਨਹੀਂ ਸਕਦੇ ਅਤੇ ਸਾਨੂੰ ਆਪਣੇ ਆਉਣ ਵਾਲੀ ਯੁਵਾ ਪੀੜੀ ਨੂੰ ਵੀ ਉਹਨਾਂ ਦੇ ਜੀਵਨ ਚਰਿਤ੍ਰ ਬਾਰੇ ਦੱਸਣਾ ਚਾਹੀਦਾ ਹੈ । ਜਿਸ ਨਾਲ ਉਹਨਾਂ ਦਿਆਂ ਨਸਾਂ ਨਸਾਂ ਚ ਦੇਸ਼ਭਗਤੀ ਵਸ ਸਕੇ ।