Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਚੌਧਰੀ ਰਾਜਵਿੰਦਰ ਸਿੰਘ ਰਾਜਾ ਦੂਸਰੀ ਵਾਰ ਜ਼ਿਲਾ ਹੁਸ਼ਿਆਰਪੁਰ ਤੋਂ ਯੂਥ ਵਿੰਗ ਪ੍ਰਧਾਨ ਨਿਯੁਕਤ

ਚੌਧਰੀ ਰਾਜਵਿੰਦਰ ਸਿੰਘ ਰਾਜਾ ਦੂਸਰੀ ਵਾਰ ਜ਼ਿਲਾ ਹੁਸ਼ਿਆਰਪੁਰ ਤੋਂ ਯੂਥ ਵਿੰਗ ਪ੍ਰਧਾਨ ਨਿਯੁਕਤ

ਗੜ੍ਹਦੀਵਾਲਾ :(ਯੋਗੇਸ਼ ਗੁਪਤਾ)

ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿਚ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਵੱਲੋਂ 645 ਦੇ ਕਰੀਬ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ । ਜਿਸ ਵਿਚ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੂੰ ਲਗਾਤਾਰ ਦੂਸਰੀ ਬਾਰ ਜ਼ਿਲਾ ਯੂਥ ਵਿੰਗ ਜ਼ਿਲਾ ਹੁਸ਼ਿਆਰਪੁਰ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਤੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ , ਕੌਮੀ ਜਰਨਲ ਸਕੱਤਰ ਡਾ ਸੰਦੀਪ ਪਾਠਕ, ਪੰਜਾਬ ਪ੍ਰਧਾਨ ਤੇ ਮੁੱਖਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ , ਸੂਬਾ ਵਰਕਿੰਗ ਪ੍ਰਧਾਨ ਪ੍ਰਿਸੀਪਲ ਬੋਧ ਰਾਮ ਆਦੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਅੱਗੇ ਤੋ ਵੀ ਵਦਿਆ ਨਿਭਾਉਣਗੇ । ਇਸ ਮੌਕੇ ਉਹਨਾਂ ਦੇ ਸ਼ੁਭਚਿੰਤਕਾਂ ਚ ਖੁਸ਼ੀ ਦੀ ਲਹਿਰ ਹੈ ।

error: copy content is like crime its probhihated