Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਨਗਰ ਕੌਂਸਲ ਦਸੂਹਾ ਦੇ ਸਮੂਹ ਕਰਮਚਾਰੀਆਂ ਵੱਲੋਂ ਸਰਕਾਰ ਦੇ ਖਿਲਾਫ ਘੜੇ ਭੰਨ ਮੁਜ਼ਾਹਰਾ ਅਤੇ ਅਰਥੀ ਫੂਕ ਮੁਜਾਹਰਾ 

ਨਗਰ ਕੌਂਸਲ ਦਸੂਹਾ ਦੇ ਸਮੂਹ ਕਰਮਚਾਰੀਆਂ ਵੱਲੋਂ ਸਰਕਾਰ ਦੇ ਖਿਲਾਫ ਘੜੇ ਭੰਨ ਮੁਜ਼ਾਹਰਾ ਅਤੇ ਅਰਥੀ ਫੂਕ ਮੁਜਾਹਰਾ 

ਦਸੂਹਾ (PPT NEWS) 

4 ਅਗਸਤ : ਅੱਜ ਨਗਰ ਕੌਂਸਲ ਦਸੂਹਾ ਦੇ ਸਮੂਹ ਕਰਮਚਾਰੀਆਂ ਵਲੋਂ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਰਜਿ: ਦੀ ਅਗਵਾਈ ਹੇਠ ਅੱਜ ਮਿਤੀ (160823 ਨੂੰ ਮਿਊਂਸਿਪਲ ਇਮਪਲਾਇਜ ਯੂਨਿਅਨ ਦਸੂਹਾ ਦੇ ਰੈਗੂਲਰ, ਕੰਟਕਟ ਕੋਸਿਸ ਅਤੇ ਆਊਟਸੋਰਸ ਕਰਮਚਾਰੀਆਂ ਵੱਲੋਂ ਹਾਜੀਪੁਰ ਚੌਂਕ ਦਸੂਹਾ ਵਿਖੇ ਸਰਕਾਰ ਖਿਲਾਫ ਅਰਥੀ ਫੂਕ ਪ੍ਰਦਰਸ਼ਨ ਤੇ ਘੜਾ ਭੰਨ ਮੁਜਾਹਰਾ ਕੀਤਾ ਗਿਆ।ਜਿਸ ਵਿੱਚ ਮੁਲਾਜਮਾਂ ਨੇ ਆਪਣੀ ਵੱਖ ਮੰਗਾ ਨਾ ਮਨਣ ਅਤੇ ਮੁੱਖ ਮੰਤਰੀ ਜੀ ਵਲੋਂ ਮੀਟਿੰਗ ਦਾ ਸਮਾਂ ਨਾ ਦੇਣ ਸਬੰਧੀ ਪ੍ਰਦਰਸ਼ਨ ਕੀਤਾ ਗਿਆ ।ਸਮੂਹ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਆਉਣ ਸੋਰਸ ਮੁਲਾਜਮਾਂ ਦੀ ਲੋਕਾਂ ਪ੍ਰਨਾਲੀ ਸਮਾਪਤ ਕਰਨ ਅਤੇ ਕੰਨਟੈਕਟ ਬੇਸਿਸ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਪੁਰਾਣੀ ਪੋਸ਼ਨ ਸਕੀਮ ਬਹਾਲ ਕਰਨਾ, ਕਮਰਚਾਰੀਆਂ ਤੋਂ ਲਗਾਏ ਕਿਤਾ ਟੈਕਸ 200 ਪੂਰੀ ਮਾਧ ਬੰਦ ਕਰਨ ਸਬੰਧੀ ਅਤੇ ਪੰਜਾਬ ਦੇ ਚਲ ਰਹੇ ਡੀਸੀ ਰੇਟਾ ਨੂੰ ਚੰਡੀਗੜ ਦੇ ਡੀਸੀ ਦੇਣ ਦੇ ਬਰਾਬਰ ਕੀਤਾ ਜਾਵੇ। ਜੇਕਰ ਸਰਕਾਰ ਵਲੋਂ ਸਾਰੀ ਇਹਨਾਂ ਮੰਗਾ ਨੂੰ ਨਾ ਮੰਨਿਆ ਗਿਆ ਤਾਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਉਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਨਗਰ ਕੌਂਸਲ ਦਸੂਹਾ ਦੇ ਸਮੂਹ ਕਰਮਚਾਰੀ ਸ਼ਾਮਿਲ ਸਨ ਜਿਸ ਵਿੱਚ ਧਾਨ ਸਿਕੰਦਰ ਮਲਿਕ, ਸਰਬ ਸਿੰਘ, ਸੰਦੀਪ ਕੁਮਾਰ ਕਿੰਦਾ, ਦੁੱਖ, ਥਾਪਰ, ਆਦਿ ਸ਼ਾਮਿਲ ਸਨ

error: copy content is like crime its probhihated