Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ‘ਚ ਸ਼ਹਿਰ ਨਿਵਾਸੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਚੌਧਰੀ ਰਾਜਵਿੰਦਰ ਸਿੰਘ ਰਾਜਾ 

ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ‘ਚ ਸ਼ਹਿਰ ਨਿਵਾਸੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਚੌਧਰੀ ਰਾਜਵਿੰਦਰ ਸਿੰਘ ਰਾਜਾ 

ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ‘ਚ ਸ਼ਹਿਰ ਨਿਵਾਸੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਚੌਧਰੀ ਰਾਜਵਿੰਦਰ ਸਿੰਘ ਰਾਜਾ 

ਗੜ੍ਹਦੀਵਾਲਾ 16 ਮਈ (ਚੌਧਰੀ /ਯੋਗੇਸ਼ ਗੁਪਤਾ) ) : ਅੱਜ ਹਲਕਾ ਵਿਧਾਇਕ ਸਰਦਾਰ ਜਸਵੀਰ ਸਿੰਘ ਰਾਜਾ ਗਿੱਲ ਦੇ ਦਿਸ਼ਾ ਨਿਰਦੇਸ਼ਾ ਤੇ ਸੀਵਰੇਜ ਦੀ ਬਲਾਕੇਜ ਦਾ ਜਾਇਜਾ ਲਿਆ ਗਿਆ ਅਤੇ ਪ੍ਰਸ਼ਾਸਨ ਨੂੰ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਹਦਾਇਤ ਦਿੱਤੀ ਗਈ ਕਿ ਗੜ੍ਹਦੀਵਾਲਾ ਦੁਸ਼ਿਹਰਾ ਗ੍ਰਾਉਂਡ ਤੋਂ ਲੈ ਕੇ ਚੋਹਕਾ ਰੋਡ ਤੱਕ ਜੋ ਸੀਵਰੇਜ ਦੀ ਬਲਾਕੇਜ ਹੈ ਉਸ ਨੂੰ ਜਲਦ ਤੋਂ ਜਲਦ ਸਹੀ ਕੀਤਾ ਜਾਵੇ ਅਤੇ ਸੜਕ ਨੂੰ ਵੀ ਜਲਦ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਵਿਚ ਸ਼ਹਿਰ ਵਿਚ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਬਣੀ ਨੂੰ ਸਿਰਫ ਦੋ ਮਹੀਨੇ ਹੀ ਹੋਏ ਹਨ ਇਸ ਦੌਰਾਨ ਸਰਕਾਰ ਨੇ ਕਈ ਅਹਿਮ ਫੈਸਲੇ ਕੀਤੇ ਗਏ ਹਨ। ਇਸ ਮੌਕੇ ਨਗਰ ਕੌਂਸਲ ਈਓ ਵਿਜੇ ਸਾਗਰ, ਕਲਰਕ ਲਖਵੀਰ ਸਿੰਘ ਲੱਕੀ, ਕਲਰਕ ਰੁਪਿੰਦਰ ਸਿੰਘ ਵੀ ਹਾਜਰ ਸਨ।