Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸਿਵਲ ਹਸਪਤਾਲ ਦੀ ਅਨੈਕਸੀ ਵਿਚ ਵੈਕਟਰ ਬੌਰਨ ਡਜੀਜ ਦੇ ਸਬੰਧ ਵਿੱਚ ਵਰਕਸ਼ਾਪ ਦਾ ਕੀਤਾ ਆਯੋਜਨ

ਸਿਵਲ ਹਸਪਤਾਲ ਦੀ ਅਨੈਕਸੀ ਵਿਚ ਵੈਕਟਰ ਬੌਰਨ ਡਜੀਜ ਦੇ ਸਬੰਧ ਵਿੱਚ ਵਰਕਸ਼ਾਪ ਦਾ ਕੀਤਾ ਆਯੋਜਨ

ਪਠਾਨਕੋਟ ( ਅਵਿਨਾਸ਼ ਸ਼ਰਮਾਂ)

ਵੈਕਟਰ ਬੌਰਨ ਦੇ ਬਚਾਓ ਲਈ ਅਡਵਾਂਸ ਹੀ ਮਈ ਮਹੀਨੇ ਤੋਂ ਗਤੀਵਿਧੀਆਂ ਤੇਜ਼ ਕੀਤੀਆਂ ਜਾਣ:- ਡਾ ਸਾਕਸ਼ੀ

18 ਜਨਵਰੀ : ਸਿਵਲ ਸਰਜਨ ਡਾ ਰੁਬਿੰਦਰ ਕੌਰ ਦੇ ਨਿਰਦੇਸ਼ ਤੇ ਅੱਜ ਜਿਲਾ ਐਪੀਡੀਮੋਲੋਜਿਸਟ ਡਾਕਟਰ ਸਾਕਸ਼ੀ ਦੀ ਅਗਵਾਈ ਹੇਠ ਸਿਵਲ ਹਸਪਤਾਲ ਪਠਾਨਕੋਟ ਦੀ ਅਨੈਕਸੀ ਵਿਚ ਨੈਸ਼ਨਲ ਵੈਕਟਰ ਬੌਰਨ ਡਜੀਜ ਦੇ ਸਬੰਧ ਵਿੱਚ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੀ ਐਚ ਸੀ ਨਰੋਟ ਜੈਮਲ ਸਿੰਘ ਸੀ ਐਚ ਸੀ ਬੁੰਗਲ ਬਧਾਨੀ , ਸੀ ਐਚ ਸੀ ਘਰੋਟਾ ਦੇ ਸਿਹਤ ਵਰਕਰ ਅਤੇ ਸਿਵਲ ਸਰਜਨ ਦਫ਼ਤਰ ਪਠਾਨਕੋਟ ਦੇ ਹੈਲਥ ਇੰਸਪੈਕਟਰਾਂ ਨੇ ਹਿੱਸਾ ਲਿਆ।
ਸਬ ਤੋਂ ਪਹਿਲਾਂ ਡਾ ਸਾਕਸ਼ੀ ਨੇ ਵੈਕਟਰ ਬੌਰਨ ਡਜੀਜ ਕੀ ਹੈ ਇਸ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ ਜਿਵੇਂ ਕਿ ਮਲੇਰੀਆ, ਡੇਂਗੂ, ਫਲੇਰੀਆ, ਕਾਲਾ ਆਜਾਰ, ਚਿਕਨ ਗੁਨੀਆ ਅਤੇ ਜਾਪਾਨੀ ਬੁਖਾਰ ਹਨ। ਉਹਨਾ ਕਿਹਾ ਕਿ ਅਸੀਂ ਸਾਰੇ ਫੀਲਡ ਵਿੱਚ ਸੇਵਾਵਾਂ ਦੇਣ ਵਾਲੇ ਮੁਲਾਜ਼ਮ ਹਾਂ ਜੋ ਉਪਰੋਕਤ ਬੀਮਾਰੀਆਂ ਦੇ ਬਚਾਓ ਲਈ ਲੋਕਾਂ ਨੂੰ ਪਿੰਡ ਪਿੰਡ ਜਾ ਕੇ ਅਵੇਅਰ ਕਰ ਰਹੇ ਹਾਂ । ਉਹਨਾ ਨੇ ਇਸ ਸਾਲ ਅਡਵਾਂਸ ਹੀ ਮਈ ਮਹੀਨੇ ਤੋਂ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਤਾਂ ਜ਼ੋ ਆਉਣ ਵਾਲੇ ਸਮੇਂ ਵਿੱਚ ਲੋਕਾ ਦਾ ਉਪਰੋਕਤ ਬੀਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ । ਇਸ ਮੌਕੇ ਤੇ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ, ਹੈਲਥ ਇੰਸਪੈਕਟਰ ਅਨੋਖ ਲਾਲ,ਐਸ ਐਮ ਐਲ ਟੀ ਗਣੇਸ ਸ਼ਰਮਾ , ਵਰਿੰਦਰ ਕੁਮਾਰ, ਸਿਕੰਦਰ ਸਿੰਘ, ਬਿਕਰਮ ਸਿੰਘ,ਕਵਲਪ੍ਰੀਤ , ਪ੍ਰਦੀਪ ਭਗਤ, ਰਜਿੰਦਰ ਕੁਮਾਰ,ਰਮਨ ਸੈਣੀ, ਭੁਪਿੰਦਰ ਸਿੰਘ, ਵਿਕਰਮਜੀਤ, ਦਲਜੀਤ ਸਿੰਘ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਨੀਲ ਸ਼ਰਮਾ, ਪ੍ਰਦੀਪ ਸਿੰਘ ਆਦਿ ਸਿਹਤ ਵਰਕਰ ਹਾਜ਼ਰ ਸਨ।