Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕਲੱਸਟਰ ਭਾਣੋਵਾਲ ਦੀਆਂ ਕਲੱਸਟਰ ਪੱਧਰੀ ਖੇਡਾਂ ਦਾ ਆਯੋਜਨ

ਕਲੱਸਟਰ ਭਾਣੋਵਾਲ ਦੀਆਂ ਕਲੱਸਟਰ ਪੱਧਰੀ ਖੇਡਾਂ ਦਾ ਆਯੋਜਨ

ਗੜ੍ਹਦੀਵਾਲਾ 2 ਅਕਤੂਬਰ (ਚੌਧਰੀ) 

: ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ (ਐ ਸਿੱ ) ਹੁਸ਼ਿਆਰਪੁਰ ਜੀ ਦੇ ਹੁਕਮਾਂ ਅਨੁਸਾਰ ਕਲੱਸਟਰ ਭਾਣੋਵਾਲ ਦੀਆਂ ਕਲੱਸਟਰ ਪੱਧਰੀ ਖੇਡਾਂ ਸਰਕਾਰੀ ਐਲੀਮੈਂਟਰੀ ਸਕੂਲ,ਖੰਗਵੜੀ ਦੀ ਗਰਾਊਂਡ ਵਿੱਚ ਕਰਵਾਈਆਂ ਗਈਆਂ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਲੈਕਚਰਾਰ ਕੁਲਦੀਪ ਸਿੰਘ ਅਤੇ ਲੈਕਟਰਾਰ ਸੁਰਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਕੀਤਾ।, ਉਹਨਾਂ ਨੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਨੂੰ ਖੇਡਾਂ ਖੇਡ ਦੀ ਭਾਵਨਾ ਨਾਲ ਖੇਡਣ ਲਈ ਵੀ ਪ੍ਰੇਰਿਤ ਕੀਤਾ । ਇਸ ਸਮੇਂ ਉਹਨਾਂ ਨੇ ਕਿਹਾ ਕਿ ਬੱਚਿਆਂ ਨੂੰ ਸਰੀਰਕ ਕਸਰਤ ਕਰਨੀ ਚਾਹੀਦੀ ਹੈ ,ਖੇਡਾਂ ਸਰੀਰ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਉਂਦੀਆਂ ਹਨ। ਉਹਨਾਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ, ਇਸ ਮੌਕੇ ਸੈਂਟਰ ਪ੍ਰਧਾਨ ਸ. ਹਰਭਜਨ ਸਿੰਘ ਭਾਣੋਵਾਲ ,ਹੈੱਡ ਟੀਚਰ ਸ. ਜਗਵਿੰਦਰ ਸਿੰਘ ਜੀ ਕਕਰਾਲੀ ,ਹੈੱਡ ਟੀਚਰ ਸ. ਗੁਰਮੁਖ ਸਿੰਘ ਖੰਗਵਾੜੀ, ਹੈੱਡ ਟੀਚਰ ਮੈਡਮ ਪਰਮਜੀਤ ਕੌਰ ਜੀ ਮਨਹੋਤਾ ,ਹੈੱਡ ਟੀਚਰ ਰਾਜ ਕੁਮਾਰ ਥਾਨਾ, ਸ. ਬਚਿੱਤਰ ਸਿੰਘ ,ਸ. ਭੁਪਿੰਦਰ ਸਿੰਘ ,ਸ. ਹਰਵਿੰਦਰ ਸਿੰਘ,  ਅਜੇ ਕੁਮਾਰ , ਮੈਡਮ ਸੰਦੀਪ ਕੁਮਾਰੀ, ਮੈਡਮ ਨੀਰਜ ਕੁਮਾਰੀ ਸ. ਮਨਜੀਤ ਸਿੰਘ, ਸ਼ਿਵਾਲਿਕ ਹਿੱਲ ਪਬਲਿਕ ਸਕੂਲ, ਰਘਵਾਲ ਦੇ ਸਟਾਫ ਮੈਂਬਰ ਹਾਜ਼ਰ ਸਨ।