Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing CM ਭਗਵੰਤ ਮਾਨ ਦਾ ਵਿਧਾਇਕਾ ਦਿਆਂ ਪੈਨਸ਼ਨਾਂ ਨੂੰ ਲੈ ਕੇ ਵੱਡਾ ਐਲਾਨ….

CM ਭਗਵੰਤ ਮਾਨ ਦਾ ਵਿਧਾਇਕਾ ਦਿਆਂ ਪੈਨਸ਼ਨਾਂ ਨੂੰ ਲੈ ਕੇ ਵੱਡਾ ਐਲਾਨ….

CHANDIGARH : ਪੰਜਾਬ CM ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ  ਵਿਧਾਇਕਾਂ ਨੂੰ ਇਕ ਹੀ ਪੈਨਸ਼ਨ ਮਿਲੇਗੀ। ਵਿਧਾਇਕਾਂ ਨੂੰ ਪੈਨਸ਼ਨ ਦੇਣ ਦੇ ਫਾਰਮੂਲੇ ਵਿਚ ਬਦਲਾਅ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ, ਇਹ ਪੈਨਸ਼ਨ ਪਹਿਲਾਂ, ਜਿੰਨੀ ਵਾਰ ਵਿਧਾਇਕ ਕੋਈ ਵਿਅਕਤੀ ਬਣਦਾ ਸੀ, ਉਹਨੀ ਵਾਰ ਪੈਨਸ਼ਨ ਮਿਲਦੀ ਸੀ। ਹੁਣ ਇਹ ਪੈਨਸ਼ਨ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਹੀ ਮਿਲੇਗੀ।