Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਗੋਂਦਪੁਰ (ਗੜ੍ਹਦੀਵਾਲਾ) ਵਿਖੇ ਠੰਡੇ ਮਿੱਠੇ ਜਲ ਦੀ ਲਗਾਈ ਛਬੀਲ

ਪਿੰਡ ਗੋਂਦਪੁਰ (ਗੜ੍ਹਦੀਵਾਲਾ) ਵਿਖੇ ਠੰਡੇ ਮਿੱਠੇ ਜਲ ਦੀ ਲਗਾਈ ਛਬੀਲ

ਗੜ੍ਹਦੀਵਾਲਾ (ਚੌਧਰੀ) : :  ਕੜਕਦੀ ਗਰਮੀ ਦੇ ਚੱਲਦਿਆਂ ਪਿੰਡ ਗੋਂਦਪੁਰ ਦੇ ਵਾਸੀਆਂ ਵਲੋਂ ਰਾਹਗੀਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਸਭ ਤੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਉਸ ਉਪਰੰਤ ਰਾਹਗੀਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਉਣ ਦੀ ਰਸਮ ਸ਼ੁਰੂ ਕੀਤੀ ਗਈ। ਇਸ ਮੌਕੇ ਗੁਰਿੰਦਰ ਸਿੰਘ, ਜੱਸੂ, ਰਮਨ ਕੁਮਾਰ, ਗਗਨਦੀਪ ਸਿੰਘ, ਪਰਵਿੰਦਰ ਸਿੰਘ,ਰਾਜਵੀਰ ਸਿੰਘ ਰਾਜਾ, ਨਿਰਮਲਜੋਤ ਸਿੰਘ, ਤਰਨਪ੍ਰੀਤ ਸਿੰਘ, ਅਮਨ, ਗੁਰਮਨ ਸਿੰਘ, ਸੋਨੂੰ ਕਾਲਕੱਟ, ਇੰਦਰਪ੍ਰੀਤ ਸਿੰਘ, ਸੰਦੀਪ ਸਿੰਘ, ਮਨਵੀਰ ਸਿੰਘ, ਸ਼ਰਨ ਸਿੰਘ, ਰੋਹਿਤ, ਮਾਨ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜਰ ਸਨ।