Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕਮਿਸ਼ਨਰ,ਨਗਰ ਨਿਗਮ ਵਲੋਂ ਸਖ਼ਤ ਕਾਰਵਾਈ-ਸਕੰਦਰ ਸਿੰਘ ਤੇ ਨਵਨੀਤ

ਕਮਿਸ਼ਨਰ,ਨਗਰ ਨਿਗਮ ਵਲੋਂ ਸਖ਼ਤ ਕਾਰਵਾਈ-ਸਕੰਦਰ ਸਿੰਘ ਤੇ ਨਵਨੀਤ

ਬਟਾਲਾ, 4 ਜੂਨ ( ਅਵਿਨਾਸ਼ ਸ਼ਰਮਾ )

ਡਿਊਟੀ ਦੋਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ/ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

: ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ, ਬਟਾਲਾ ਵੱਲੋ ਨਗਰ ਨਿਗਮ, ਬਟਾਲਾ ਦੇ 5 ਮਹੀਨਿਆਂ ਤੋ ਗੈਰ ਹਾਜਰ ਚਲੇ ਆ ਰਹੇ ਸਕੰਦਰ ਸਿੰਘ, ਡਰਾਈਵਰ ਪੁੱਤਰ ਸ਼੍ਰੀ ਸੁਰਤਾ ਸਿੰਘ ਅਤੇ  ਨਵਨੀਤ ਸਿੰਘ, ਫਾਇਰਮੈਨ ਪੁੱਤਰ ਦਿਲਬਾਗ ਸਿੰਘ ਨੂੰ ਡਿਊਟੀ ਤੋ ਲਗਾਤਾਰ ਗੈਰ ਹਾਜਰ ਹੋਣ ਕਾਰਨ ਨੋਕਰੀ ਤੋ ਟਰਮੀਨੇਟ ਕੀਤਾ ਗਿਆ, ਕਿਉ ਜੋ ਨਗਰ ਨਿਗਮ, ਬਟਾਲਾ ਵੱਲੋ ਸ਼ਹਿਰ ਵਾਸੀਆਂ ਨੂੰ ਵੱਖ-ਵੱਖ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਪਬਲਿਕ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਡਿਊਟੀ ਦੋਰਾਨ ਲਾਪਰਵਾਹੀ/ਅਨੁਸ਼ਾਸ਼ਨਹੀਨਤਾ ਕਰਨ ਵਾਲੇ ਕਿਸੇ ਵੀ ਕਰਮਚਾਰੀਆਂ ਖਿਲਾਫ ਬਣਦੀ ਸਖਤ ਪ੍ਰਸ਼ਾਸ਼ਨਿਕ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨਾਂ ਕਰਮਚਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਡਿਊਟੀ ਦੋਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ/ਅਣਗਹਿਲੀ ਨਾ ਵਰਤੀ ਜਾਵੇ।