Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨੰਬਰਦਾਰਾਂ ਤੇ ਦਰਜ ਕੀਤੇ ਪਰਚਿਆਂ ਦੀ ਜ਼ੋਰਦਾਰ ਸ਼ਬਦਾਂ ‘ਚ ਨਿਖੇਧੀ

ਨੰਬਰਦਾਰਾਂ ਤੇ ਦਰਜ ਕੀਤੇ ਪਰਚਿਆਂ ਦੀ ਜ਼ੋਰਦਾਰ ਸ਼ਬਦਾਂ ‘ਚ ਨਿਖੇਧੀ

ਗੜਦੀਵਾਲਾ(ਚੌਧਰੀ) 
ਨੰਬਰਦਾਰਾਂ ਤੇ ਦਰਜ ਕੀਤੇ ਪਰਚਿਆਂ ਦੀ ਜ਼ੋਰਦਾਰ ਸ਼ਬਦਾਂ ‘ਚ ਨਿਖੇਧੀ
13 ਅਕਤੂਬਰ : ਬੀਤੇ ਦਿਨੀਂ ਨੰਬਰਦਾਰ  ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਬਠਿੰਡਾ ਚੰਡੀਗੜ੍ਹ ਹਾਈਵੇ ਤੇ ਜਾਮ ਲਗਾਇਆ ਗਿਆ ਸੀ ਜੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਸੰਗਰੂਰ ਵਿਖੇ ਘਿਰਾਓ ਕਰਨ ਜਾ ਰਹੇ ਸਨ । ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਤਿੱਨ ਸੌ ਪੰਜਾਹ ਤੋਂ ਵੱਧ ਨੰਬਰਦਾਰਾਂ ਤੇ ਪਰਚੇ ਦਰਜ ਕੀਤੇ ਗਏ।ਨੰਬਰਦਾਰ ਯੂਨਿਟ ਹੁਸ਼ਿਆਰਪੁਰ ਸਬ ਤਹਿਸੀਲ ਗਡ਼੍ਹਦੀਵਾਲਾ ਰਜਿਸਟਰਡ ਨੰਬਰ 643 ਸਮਰਾ ਗਰੁੱਪ  ਵੱਲੋਂ ਅਹਿਮ ਮੀਟਿੰਗ ਗਡ਼੍ਹਦੀਵਾਲਾ ਵਿਖੇ ਪ੍ਰਧਾਨ ਮਨੋਹਰ ਲਾਲ ਡੱਫਰ ਦੀ ਪ੍ਰਧਾਨਗੀ ਹੇਠ ਹੋਈ।  ਇਸ ਮੌਕੇ ਉਨ੍ਹਾਂ ਦੇ ਨਾਲ ਸੈਕਟਰੀ ਗੁਰਮੀਤ ਸਿੰਘ, ਪ੍ਰੈੱਸ ਸਕੱਤਰ ਮਲਕੀਤ  ਸਿੰਘ ਸ਼ਾਮਲ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਕਿ ਪੰਜਾਬ ਸਰਕਾਰ ਨੰਬਰਦਾਰਾਂ ਤੇ ਪਾਏ ਪਰਚੇ ਰੱਦ ਕਰੇ।  ਨਹੀਂ ਤਾਂ ਪੰਜਾਬ ਦੇ ਪੈਂਤੀ ਹਜ਼ਾਰ ਨੰਬਰਦਾਰ ਉਨ੍ਹਾਂ ਦੇ ਹੱਕ ਵਿੱਚ ਸੜਕਾਂ ਤੇ ਉਤਰ ਆਉਣਗੇ  ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।