Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਜੇ ਸਿੰਗਲਾ ਕਰੱਪਸ਼ਨ ਮਾਮਲੇ ਵਿੱਚ ਵਧਾਈ ਦਿੰਦਾ ਹਾਂ : ਜਗਰੂਪ ਸੇਖਵਾਂ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਜੇ ਸਿੰਗਲਾ ਕਰੱਪਸ਼ਨ ਮਾਮਲੇ ਵਿੱਚ ਵਧਾਈ ਦਿੰਦਾ ਹਾਂ : ਜਗਰੂਪ ਸੇਖਵਾਂ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਜੇ ਸਿੰਗਲਾ ਕਰੱਪਸ਼ਨ ਮਾਮਲੇ ਵਿੱਚ ਵਧਾਈ ਦਿੰਦਾ ਹਾਂ : ਜਗਰੂਪ ਸੇਖਵਾਂ  

ਕਾਦੀਆਂ 24 ਮਈ (ਬਿਊਰੋ ) :- ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਇਕ ਬਿਆਨ ਰਾਹੀਂ ਕਿਹਾ ਆਮ ਆਦਮੀ ਪਾਰਟੀ ਕਿਸੇ ਵੀ ਭ੍ਰਿਸ਼ਟ ਨੇਤਾ ਜਾਂ ਮੰਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਾਹਤ ਨਹੀਂ ਦੇਵੇਗੀ ਇਸ ਦੀ ਤਾਜ਼ੀ ਮਿਸਾਲ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਇਕ ਬਹੁਤ ਹੀ ਵੱਡਾ ਇਤਿਹਾਸਕ ਫੈਸਲਾ ਲਿਆ ਹੈ ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਸਿਹਤ ਮੰਤਰੀ ਵਿਜੈ   ਸਿੰਗਲਾ ਨੂੰ ਕਰਪਸ਼ਨ ਦੇ ਦੋਸ਼ਾਂ ਹੇਠ ਬਰਖ਼ਾਸਤ ਕਰ ਦਿੱਤਾ ਹੈ । ਇਸ ਨੇਕ ਕੀਤੇ ਹੋਏ ਕੰਮ ਬਦਲੇ ਮੈਂ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ  ਨੂੰ ਅਤੇ ਪੰਜਾਬ ਸਰਕਾਰ ਨੂੰ ਵਧਾਈ ਦਿੰਦਾ ਹਾਂ ਉਨ੍ਹਾਂ ਨੇ ਇਹ ਬਹੁਤ ਵੱਡਾ ਫੈਸਲਾ ਲਿਆ ਹੈ ਕੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੇ ਜਿਹੜੀ ਸੋਚ ਅਪਣਾਈ ਸੀ ਕਿ ਅਸੀਂ ਹਿੰਦੁਸਤਾਨ ਨੂੰ ਕਰਪਸ਼ਨ ਮੁਕਤ ਕਰਨਾ ਹੈ ਅਤੇ ਉਨ੍ਹਾਂ ਦੀ ਸੋਚ ਤੇ ਮੁੱਖ ਅਤੇ ਭਗਵੰਤ ਸਿੰਘ ਮਾਨ ਜੀ ਨੇ ਜੋ ਫ਼ੈਸਲਾ ਲਿਆ ਹੈ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਇਹ ਮੈਸੇਜ ਪੰਜਾਬ ਦੀ ਲੋਕਾਂ ਤੱਕ ਪਹੁੰਚ ਗਿਆ ਹੈ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਿਸੇ ਵੀ ਕੁਰੱਪਸ਼ਨ ਕਰਨ ਵਾਲੇ ਅਫਸਰ ਜਾਂ ਨੇਤਾ ਜਾਂ ਮੰਤਰੀ ਨੂੰ ਨਹੀਂ ਬਖ਼ਸ਼ਣਾ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦੇ ਨਾਲ ਨਾਲ ਇਹ ਵੀ ਕਿਹਾ ਕਿ ਜਿਥੇ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਹੈ ਉਥੇ ਪੰਜਾਬ ਨੂੰ ਸਾਰੇ ਰਲ ਮਿਲ ਕੇ ਨਸ਼ਾ ਮੁਕਤ ਵੀ ਕਰੀਏ ਤਾਂ ਜੋ ਸਾਡੀ ਆਉਣ ਵਾਲੀ ਜਨਰੇਸ਼ਨ ਨਸ਼ਿਆਂ ਤੋਂ ਮੁਕਤ ਹੋ ਸਕੇ ।