ਗੜ੍ਹਦੀਵਾਲਾ 3 ਅਕਤੂਬਰ (ਚੌਧਰੀ / ਯੋਗੇਸ਼ ਗੁਪਤਾ) : ਅੱਜ ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਤੋਂ ਲੋਕ ਬਹੁਤ ਦੁਖੀ ਹਨ ਕਿਉਂਕਿ ਉਹਨਾਂ ਨੇ ਹਮੇਸ਼ਾ ਪੰਜਾਬ ਨੂੰ ਲੁੱਟਿਆ ਹੈ। ਲੋਕ ਇਸ ਵਾਰ ਇਹਨਾਂ ਨੂੰ ਮੂੰਹ ਨਹੀਂ ਲਾਉਣਗੇ ਅਤੇ ਨਾ ਹੀ ਇਹਨਾਂ ਦੇ ਝੂਠੇ ਲਾਰਿਆਂ ਵਿੱਚ ਫਸਣਗੇ। ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣ ਦਾ ਲੋਕ ਮਨ ਬਣਾ ਚੁੱਕੇ ਹਨ। 2022 ਦੀਆਂ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇਹਨਾਂ ਝੂਠੇ ਅਕਾਲੀ,ਕਾਂਗਰਸੀਆਂ ਨੂੰ ਜਵਾਬ ਦੇਣਗੇ ਕਿਉਂਕਿ ਅਕਾਲੀ,ਕਾਂਗਰਸੀਆਂ ਨੇ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਗੁਮਰਾਹ ਹੀ ਕੀਤਾ ਹੈ।

ਕਾਂਗਰਸ ਤੇ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਨੂੰ ਲੁੱਟਿਆ : ਜਸਵੀਰ ਸਿੰਘ ਰਾਜਾ
- Post published:November 3, 2021
You Might Also Like

सोशल वर्कर रीतू को जन्मदिन की हार्दिक शुभकामनाएं

ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਪ੍ਰਾਚੀਨ ਪਾਂਡਵ ਦਸੂਹਾ ਵਿਖੇ ਹੋਏ ਨਤਮਸਤਕ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਸ਼ਮੂਲੀਅਤ

राम जी की निकली सवारी, रामजी की लीला है न्यारी से गूंजा गढ़दीवाला
