Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੁਸਹਿਰਾ ਪਰਵ ਮੌਕੇ ਮੁਖ ਮਹਿਮਾਨ ਦੇ ਤੌਰ…

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੁਸਹਿਰਾ ਪਰਵ ਮੌਕੇ ਮੁਖ ਮਹਿਮਾਨ ਦੇ ਤੌਰ…

ਗੜ੍ਹਦੀਵਾਲਾ (ਚੌਧਰੀ)

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੁਸਹਿਰਾ ਪਰਵ ਮੌਕੇ ਮੁਖ ਮਹਿਮਾਨ ਦੇ ਤੌਰ ਤੇ ਹੋਣਗੇ ਹਾਜਰ

4 ਅਕਤੂਬਰ : ਸ਼ਹਿਰ ਗੜ੍ਹਦੀਵਾਲਾ ਵਿਖੇ ਬਾਬਾ ਅਵਤਾਰ ਨਾਥ ਜੀ ਚਠਿਆਲੀਆਂ ਵਾਲਿਆਂ ਦੀ ਅਗਵਾਈ ਹੇਠ ਦੁਸ਼ਹਿਰਾ ਪਰਵ ਤੇ ਰਾਮ ਲੀਲਾ ਮੰਚਨ ਕਰਵਾਇਆ ਜਾ ਰਿਹਾ ਹੈ। ਇਸ ਦੇ ਅੰਤਿਮ ਦਿਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਬੁਧਵਾਰ ਸ਼ਾਮ 3.30 ਦੇ ਕਰੀਬ ਮੁੱਖ ਮਹਿਮਾਨ ਦੇ ਤੌਰ ਤੇ ਹਾਜਰ ਹੋਣਗੇ। ਇਸ ਸਬੰਧੀ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਜਾਣਕਾਰੀ ਦਿੱਤੀ। ਇਸ ਮੌਕੇ ਗਾਇਕ ਕਮਲ ਖੇਰਾ ਖੁੱਲਾ ਅਖਾੜਾ ਵੀ ਲਾਉਣਗੇ। ਪ੍ਰਬੰਧਕਾਂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 6 ਅਕਤੂਬਰ ਨੂੰ ਭਰਤ ਮਿਲਾਪ ਸ਼੍ਰੀ ਰਾਮ ਰਾਜ ਦਾ ਰਾਜ ਅਵਿਸ਼ੇਕ ਕੀਤਾ ਜਾਵੇਗਾ। ਜਿਸਦਾ ਉਦਘਾਟਨ ਬਾਬਾ ਅਵਤਾਰ ਨਾਥ ਜੀ ਚਠਿਆਲੀਆਂ ਵਾਲੇ ਅਤੇ ਬੀਬੀ ਚੌਧਰੀ ਪਰਮਜੀਤ ਕੌਰ ਕਰਨਗੇ।