Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨਗਰ ਕੌਂਸਲ ਗੜਦੀਵਾਲਾ ਵਿਖੇ ਪਹੁੰਚ ਕੇ ਅੱਜ ਸੁਣਨਗੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨਗਰ ਕੌਂਸਲ ਗੜਦੀਵਾਲਾ ਵਿਖੇ ਪਹੁੰਚ ਕੇ ਅੱਜ ਸੁਣਨਗੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨਗਰ ਕੌਂਸਲ ਗੜਦੀਵਾਲਾ ਵਿਖੇ ਪਹੁੰਚ ਕੇ ਅੱਜ ਸੁਣਨਗੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ

ਗੜ੍ਹਦੀਵਾਲਾ 18 ਅਪ੍ਰੈਲ (ਚੌਧਰੀ) :  ਹਲਕਾ ਵਿਧਾਇਕ ਸ. ਜਸਵੀਰ ਸਿੰਘ ਰਾਜਾ ਅੱਜ ਬਾਅਦ ਦੁਪਹਿਰ ਨਗਰ ਕੌਂਸਲ ਗੜਦੀਵਾਲਾ ਵਿਖੇ ਪਹੁੰਚ ਕੇ ਸ਼ਹਿਰ ਨਿਵਾਸੀਆਂ ਦੀ ਸਮੱਸਿਆ ਸੁਣਨਗੇ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਵਿਚ ਯਤਨਸ਼ੀਲ ਰਹਿਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਪੈਸ ਨੋਟ ਜਾਰੀ ਕਰਦਿਆਂ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਵੱਖ-ਵੱਖ ਵਿਭਾਗਾਂ ਤੇ ਅਧਿਕਾਰੀ ਵੀ ਮੌਜੂਦ ਹੋਣਗੇ। ਉਨ੍ਹਾਂ ਹਲਕਾ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਸਾਡੇ ਧਿਆਨ ਵਿਚ ਲਿਆਉਣ ਤਾਂ ਕਿ ਉਨ੍ਹਾਂ ਸਮਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।