Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੱਤਰਕਾਰ ਪਰਮਜੀਤ ਭਟੋਆ ਨੂੰ ਸਦਮਾ, ਪਿਤਾ ਦਾ ਦੇਹਾਂਤ

ਪੱਤਰਕਾਰ ਪਰਮਜੀਤ ਭਟੋਆ ਨੂੰ ਸਦਮਾ, ਪਿਤਾ ਦਾ ਦੇਹਾਂਤ

ਗੜ੍ਹਦੀਵਾਲਾ (ਚੌਧਰੀ, ਪ੍ਰਦੀਪ ਕੁਮਾਰ )

9 ਅਕਤੂਬਰ : ਪੱਤਰਕਾਰ ਪਰਮਜੀਤ ਭਟੋਆ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਰਾਮ ਲਾਲ ਭਟੋਆ ਜੀ ਦਾ ਦੇਹਾਂਤ ਹੋ ਗਿਆ। ਬੀਤੇ ਦਿਨ 8 ਅਕਤੂਬਰ 2023 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ ਚ ਜਾ ਵਿਰਾਜੇ  ਸਨ।ਜਿਨ੍ਹਾ ਦਾ ਅੱਜ ਅੰਤਿਮ ਸੰਸਕਾਰ ਮਾਓੁਟਕਾਰਮਲ ਸਕੂਲ ਭੁੰਗਾ ਨਜਦੀਕ ਸਮਸਾਨਘਾਟ ਵਿਖੇ 1 ਵਜੇ ਕੀਤਾ ਗਿਆ। ਇਸ ਮੌਕੇ ਪੁੱਤਰ ਪੱਤਰਕਾਰ ਪਰਮਜੀਤ ਭਟੋਆ ਅਤੇ ਦੋਵੇਂ ਪੋਤਰੇ ਵਲੋਂ ਉਨ੍ਹਾਂ ਨੂੰ ਅਗਨੀ ਭੇਂਟ ਕੀਤੀ ਗਈ। ਇਸ ਮੌਕੇ ਫਰੈਂਡਜ ਪ੍ਰੈਸ ਕਲੱਬ ਗੜ੍ਹਦੀਵਾਲਾ ਦੇ ਸਮੂਹ ਮੈਂਬਰਾਂ ਅਤੇ ਇਲਾਕੇ ਦੇ ਪੱਤਰਕਾਰਾਂ ਨੇ ਪਹੁੰਚ ਕੇ ਉਨ੍ਹਾਂ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਰਾਜਨੀਤਕ ਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਸਮੂਹ ਰਿਸ਼ਤਦਾਰ ਤੇ ਪਿੰਡ ਵਾਸੀ ਹਾਜਰ ਸਨ।