Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸਾਈਕਲ ਫਾਰ ਹੈਲਥ ਦੇ ਥੀਮ ਤਹਿਤ ਸੀ ਐਚ ਸੀ ਘਰੋਟਾ ਵਿਖੇ ਸਾਈਕਲ ਦਿਵਸ ਮਨਾਇਆ ਗਿਆ

ਸਾਈਕਲ ਫਾਰ ਹੈਲਥ ਦੇ ਥੀਮ ਤਹਿਤ ਸੀ ਐਚ ਸੀ ਘਰੋਟਾ ਵਿਖੇ ਸਾਈਕਲ ਦਿਵਸ ਮਨਾਇਆ ਗਿਆ

ਪਠਾਨਕੋਟ (ਅਵਿਨਾਸ਼ ਸ਼ਰਮਾ)

‌‌ਸਾਈਕਲ ਚਲਾ ਕੇ ਕਸਰਤ ਤਾਂ ਹੁੰਦੀ ਹੈ ਪਰ ਇਸ ਨਾਲ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਆਪਣਾ ਯੋਗਦਾਨ ਪਾਇਆ ਜਾ ਸਕਦੈ : ਡਾ ਸ਼ੈਲੀ ਬਾਜਵਾ

3 ਜੂਨ : ਪੰਜਾਬ ਸਰਕਾਰ ਵੱਲੋਂ 3 ਜੂਨ ਨੂੰ ਬਾਈਸਾਈਕਲ ਦਿਵਸ ਮੌਕੇ ਸਾਈਕਲ ਫਾਰ ਹੈਲਥ ਦੇ ਥੀਮ ਤਹਿਤ ਸਾਈਕਲ ਰੈਲੀ ਕਰਨ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਪਠਾਨਕੋਟ ਡਾਕਟਰ ਅਦਿੱਤੀ ਸਲਾਰੀਆ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ ਐਮ ਓ ਘਰੋਟਾ ਡਾਕਟਰ ਸ਼ੈਲੀ ਬਾਜਵਾ ਦੀ ਅਗਵਾਈ ਹੇਠ ਵਿਸ਼ਵ ਬਾਈ ਸਾਈਕਲ ਦਿਵਸ ਮਨਾਇਆ ਗਿਆ। ਜਿਸ ਵਿਚ ਆਏ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ ਐਮ ਓ ਨੇ ਦੱਸਿਆ ਕਿ ਸਾਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਆਧੁਨਿਕ ਸਾਧਨਾਂ ਦੀ ਬਜਾਏ ਸਾਈਕਲ ਦੀ ਵਰਤੋਂ ਕਰਨੀ ਚਾਹੀਦੀ ਹੈ। ਅਜਿਹਾ ਕਰਕੇ ਅਸੀਂ ਇਕ ਪਾਸੇ ਜਿੱਥੇ ਆਪਣੇ ਸਰੀਰ ਦੀ ਕਸਰਤ ਕਰਕੇ ਇਸਨੂੰ ਤੰਦਰੁਸਤ ਰੱਖ ਸਕਦੇ ਹਾਂ ੳਥੇ ਹੀ ਆਧੁਨਿਕ ਮਸ਼ੀਨੀਕਰਨ ਦੀ ਵਰਤੋਂ ਘੱਟ ਕਰਕੇ ਆਪਣੇ ਵਾਤਾਵਰਣ ਅਤੇ ਹਵਾ ਪਾਣੀ ਨੂੰ ਸਾਫ ਸੁਥਰਾ ਰੱਖਣ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਾਂ ।ਇਸ ਤਰ੍ਹਾਂ ਅਸੀਂ ਬੀਪੀ ਸ਼ੂਗਰ ਵਰਗੇ ਰੋਗਾਂ ਤੋਂ ਛੁਟਕਾਰਾ ਪਾਉਣ ਦੇ ਨਾਲ ਬੀਮਾਰੀਆ ਤੋਂ ਰਹਿਤ ਰਹਿ ਸਕਦੇ ਹਾਂ।ਇਸ ਮੌਕੇ ਉਨ੍ਹਾਂ ਨਾਲ ਡਾ ਸੰਦੀਪ ਕੁਮਾਰ, ਡਾ ਰੋਹਿਤ ਮਹਾਜਨ, ਡਾ ਸਾਹਿਲ ਕੁਮਾਰ, ਜਤਿੰਦਰ ਕੁਮਾਰ ਚੀਫ ਫਾਰਮੇਸੀ ਅਫ਼ਸਰ,ਸਰਿਸਟਾ ਦੇਵੀ ਐਲ ਐਚ ਵੀ, ਸੁਖਵਿੰਦਰ ਸਿੰਘ, ਕਵਲਪ੍ਰੀਤ ਸਿੰਘ, ਹਰਪ੍ਰੀਤ ਪਾਲ ਮਲਟੀਪਰਪਜ ਹੈਲਥ ਵਰਕਰ ਮੇਲ ਅਤੇ ਪਿੰਡ ਘਰੋਟਾ ਦੇ ਵਸਨੀਕ ਹਾਜ਼ਰ ਸਨ।

error: copy content is like crime its probhihated