Prime Punjab Times

Latest news
*ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ
ADVERTISEMENT
You are currently viewing ਡੀ ਏ ਵੀ ਪਬਲਿਕ ਸਕੂਲ ਗੜ੍ਹਦੀਵਾਲ ਵਿਖੇ ਮਾਂ ਦਿਵਸ ਮਨਾਇਆ

ਡੀ ਏ ਵੀ ਪਬਲਿਕ ਸਕੂਲ ਗੜ੍ਹਦੀਵਾਲ ਵਿਖੇ ਮਾਂ ਦਿਵਸ ਮਨਾਇਆ

ਗੜ੍ਹਦੀਵਾਲਾ (ਚੌਧਰੀ) 

13 ਮਈ : ਲਾਲਾ ਜਗਤ ਨਰਾਇਣ ਡੀ ਏ ਵੀ ਪਬਲਿਕ ਸਕੂਲ ਗੜ੍ਹਦੀਵਾਲ ਵਿਖੇ ਮਾਂ ਦਿਵਸ  ਪ੍ਰਿੰਸੀਪਲ ਅਮਿਤ ਨਾਗਵਾਨ ਦੀ ਦੇਖ-ਰੇਖ ਚ ਮਨਾਇਆ ਗਿਆ। ਇਸ ਮੌਕੇ ਤੇ ਕਾਰਡ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ। ਲਾਲਾ ਜਗਤ ਨਰਾਇਣ ਡੀ ਏ ਵੀ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਮਾਂ ਦਿਵਸ ਦੇ ਮੌਕੇ ਤੇ ਬੱਚਿਆਂ ਨੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦੇ ਹੋਏ ਆਪਣੀ – ਆਪਣੀ ਮਾਤਾ ਲਈ ਸੁੰਦਰ ਕਾਰਡ ਬਣਾਏ । ਇਸ ਪ੍ਰਤੀਯੋਗਤਾ ਵਿੱਚ ਕਲਾਸ ਤੀਸਰੀ ਤੇ ਨੌਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ।ਇਸ ਮੌਕੇ ਪ੍ਰਿੰਸੀਪਲ ਅਮਿਤ ਨਾਗਵਾਨ ਨੇ ਮਾਂ ਦਿਵਸ ਦੀ ਮਹੱਤਤਾ ਤੇ ਬੱਚਿਆਂ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆਂ ਹਾਜਰ ਸਨ।