Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing ਦਸੂਹਾ ਬੱਸ ਸਟੈਂਡ ਨਜ਼ਦੀਕ ਵਾਪਰੇ ਸੜਕ ਹਾਦਸੇ ਚ ਇੱਕ ਦੀ ਮੌ+ਤ, ਇੱਕ ਜ਼ਖਮੀ 

ਦਸੂਹਾ ਬੱਸ ਸਟੈਂਡ ਨਜ਼ਦੀਕ ਵਾਪਰੇ ਸੜਕ ਹਾਦਸੇ ਚ ਇੱਕ ਦੀ ਮੌ+ਤ, ਇੱਕ ਜ਼ਖਮੀ 

ਦਸੂਹਾ 17 ਨਵੰਬਰ (ਚੌਧਰੀ) 

: ਦਸੂਹਾ ਬੱਸ ਸਟੈਂਡ ਨਜ਼ਦੀਕ ਵਾਪਰੇ ਸੜਕ ਹਾਦਸੇ ਚ ਇੱਕ ਦੀ ਮੌ+ਤ, ਇੱਕ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 11-30 ਵਜੇ ਦੇ ਕਰੀਬ ਜਸਪਾਲ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਰਾਵਾਂ ਥਾਣਾ ਦਸੂਹਾ ਜੋ ਕਿ ਆਪਣੇ ਨਿੱਜੀ ਕੰਮ ਲਈ ਆਪਣੇ ਮੋਟਰ ਸਾਈਕਲ ਪੀ ਬੀ 07 ਸੀ ਸੀ 8166 ਤੇ ਸਵਾਰ ਹੋ ਕੇ ਆ ਰਹੇ ਸਨ ਜੱਦ ਇਹ ਬੱਸ ਸਟੈਡ ਦਸੂਹਾ ਨਜਦੀਕ ਪਹੁੱਚੇ ਤਾਂ ਪਿਛੋ ਆ ਰਹੇ ਟਰੱਕ ਨੰਬਰ PB 65BH 5569 ਜਿਸ ਨੂੰ ਟਰੱਕ ਡਰਾਇਬਰ ਸੁਰਿੰਦਰ ਸਿੰਘ ਵਾਸੀ ਪਿੰਡ ਪਾਲਦੀ ਥਾਣਾ ਮਾਹਿਲਪੁਰ ਚਲਾਂ ਰਿਹਾ ਸੀ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਮੋਟਰ ਸਾਈਕਲ ਡਿੱਗ ਗਿਆ। ਜਿਸ ਕਾਰਨ ਜਸਪਾਲ ਸਿੰਘ ਉਕਤ ਦੇ ਉਪਰੋਂ ਟਰੱਕ ਦਾ ਟਾਇਰ ਲੱਗਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ, ਤੇ ਕਾਬਲ ਸਿੰਘ ਉਕਤ ਦੇ ਗੰਭੀਰ ਸੱਟਾਂ ਲੱਗੀਆਂ। ਦਸੂਹਾ ਪੁਲਿਸ ਵਲੋਂ ਜਸਪਾਲ ਸਿੰਘ ਦੀ ਲਾ+ਸ਼ ਨੂੰ ਸਿਵਲ ਹਸਪਤਾਲ ਦਸੂਹਾ ਦੀ ਮੋਚਰੀ ਵਿੱਚ ਰੱਖਿਆ ਗਿਆ ਹੈ. ਅਤੇ ਟਰੱਕ ਡਰਾਵਿਰ ਨੂੰ ਮੋਕੇ ਤੋ ਗ੍ਰਿਫਤਾਰ ਕੀਤਾ ਗਿਆ। ਦਸੂਹਾ ਪੁਲਿਸ ਵਲੋਂ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

error: copy content is like crime its probhihated