Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਦਸੂਹਾ ‘ਚ ਸਕੂਟਰੀ ਤੇ ਟਰੱਕ ਵਿਚਕਾਰ ਹੋਈ ਜਬਰਦਸਤ ਟੱਕਰ, 21 ਸਾਲਾ ਲੜਕੀ ਦੀ ਮੌ+ਤ

ਦਸੂਹਾ ‘ਚ ਸਕੂਟਰੀ ਤੇ ਟਰੱਕ ਵਿਚਕਾਰ ਹੋਈ ਜਬਰਦਸਤ ਟੱਕਰ, 21 ਸਾਲਾ ਲੜਕੀ ਦੀ ਮੌ+ਤ

ਦਸੂਹਾ 3 ਜੂਨ (ਚੌਧਰੀ) 

: ਦਸੂਹਾ ਥਾਣਾ ਨੇੜੇ ਨੈਸ਼ਨਲ ਹਾਈਵੇ ਜਲੰਧਰ ਪਠਾਨਕੋਟ ਉੱਤੇ ਸਕੂਟਰੀ ਅਤੇ ਟਰੱਕ ਦੀ ਟੱਕਰ ਦੌਰਾਨ ਸਕੂਟਰੀ ਸਵਾਰ ਲੜਕੀ ਦੀ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿ+ਤਕਾ ਲੜਕੀ ਦੀ ਪਛਾਣ ਅੰਕਿਤਾ(21)ਪੁੱਤਰੀ ਮਨਜੀਤ ਸਿੰਘ ਵਾਸੀ ਬੰਬੋਵਾਲ ਵਜੋਂ ਹੋਈ ਹੈ।ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮ੍ਰਿ+ਤਕਾ ਜੋ ਕਿ ਸੈਲੂਨ ਦਾ ਕੰਮ ਕਰਦੀ ਸੀ ਤੇ ਆਪਣੀ ਸਕੂਟਰੀ ਨੰਬਰ ਪੀ.ਬੀ 07 ਬੀ ਐਲ 9409 ਉੱਤੇ ਸਵਾਰ ਹੋ ਕੇ ਕਿਸੇ ਕੰਮ ਤੋਂ  ਆਪਣੇ ਪਿੰਡ ਨੂੰ ਵਾਪਸ ਆ ਰਹੀ ਸੀ ਤਾਂ ਦਸੂਹਾ ਥਾਣਾ ਨੇੜੇ  ਟਰੱਕ ਨੰਬਰ ਪੀ. ਬੀ- 06-09815 ਨਾਲ  ਇਹ ਹਾਦਸਾ ਵਾਪਰ ਗਿਆ। ਪੁਲਿਸ ਵੱਲੋਂ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਮ੍ਰਿਤਕਾ ਦੀ ਲਾਸ਼ ਨੂੰ ਐਬੂਲੈਂਸ ਦੇ ਜਰੀਏ ਸਿਵਲ ਹਸਪਤਾਲ ਦਸੂਹਾ ਵਿਖੇ ਲਿਜਾਇਆ ਗਿਆ ਤੇ ਦੇਹ ਘਰ ਅੰਦਰ ਰੱਖਿਆ ਗਿਆ।ਇਸ ਘਟਨਾ ਸਬੰਧੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।