Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦਸੂਹਾ : 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਵਿਜੀਲੈਂਸ ਨੇ ਕੀਤਾ ਗਿਰਫ਼ਤਾਰ

ਦਸੂਹਾ : 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਵਿਜੀਲੈਂਸ ਨੇ ਕੀਤਾ ਗਿਰਫ਼ਤਾਰ

ਦਸੂਹਾ(PPT NEWS) 

24 ਨਵੰਬਰ : 5 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਪਟਵਾਰੀਆਂ ਨੂੰ ਵਿਜੀਲੈਂਸ ਦੀ ਟੀਮ ਨੇ ਦਸੂਹਾ ਤਹਿਸੀਲ ਕੰਪਲੈਕਸ ਤੋਂ ਕਾਬੂ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਕਸਬਾ ਦਸੂਹਾ ਵਿਖੇ ਵਿਜੀਲੈਂਸ ਵਿਭਾਗ ਨੇ ਸ਼ਿਕਾਇਤ ਕਰਤਾ ਯੋਗਰਾਜ ਸਿੰਘ ਦੇ ਹਵਾਲੇ ਨਾਲ ਜ਼ਮੀਨ ਦੇ ਇੰਤਕਾਲ ਨੂੰ ਲੈਕੇ ਪਟਵਾਰੀ ਲਖਬੀਰ ਸਿੰਘ ਨਾਲ ਰਾਫਤਾ ਕਾਇਮ ਕੀਤਾ ਤਾਂ ਪਟਵਾਰੀ ਲਖਵੀਰ ਸਿੰਘ ਨੇ ਇੰਤਕਾਲ ਲਈ 10 ਹਜ਼ਾਰ ਕਿ ਮੰਗ ਕੀਤੀ। ਜਿਸਦੀ ਸ਼ਿਕਾਇਤ ਯੋਗਰਾਜ ਸਿੰਘ ਨੇ ਵਿਜੀਲੈਂਸ ਵਿਭਾਗ ਨਾਲ ਸਾਂਝੀ ਕੀਤੀ ਅਤੇ ਵਿਭਾਗ ਨੇ ਅੱਜ ਰੰਗੇ ਹੱਥੀ ਪਟਵਾਰੀ ਲਖਵੀਰ ਸਿੰਘ ਨੂੰ 5 ਹਜਾਰ ਰੁਪਏ ਬਤੌਰ ਰਿਸ਼ਵਤ ਨਾਲ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਗ੍ਰਿਫਤਾਰ ਕੀਤਾ। ਇਸ ਸਬੰਧੀ ਡੀ ਐਸ ਪੀ ਵਿਜੀਲੈਂਸ ਮੁਨੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਜਿਸਤੇ ਕਾਰਵਾਈ ਕਰਦਿਆਂ ਹੋਏ ਪਟਵਾਰੀ ਲਖਵੀਰ ਸਿੰਘ ਨੂੰ ਰੰਗੇ ਹੱਥੀ 05 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ ਹੈ ਅਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।