Prime Punjab Times

Latest news
DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ...
ADVERTISEMENT
You are currently viewing ਦਸੂਹਾ ਪੁਲਿਸ ਵਲੋਂ ਔਰਤ ਸਮੇਤ 4 ਨਸ਼ਾ ਤਸਕਰ ਕਾਬੂ 

ਦਸੂਹਾ ਪੁਲਿਸ ਵਲੋਂ ਔਰਤ ਸਮੇਤ 4 ਨਸ਼ਾ ਤਸਕਰ ਕਾਬੂ 

ਦਸੂਹਾ (ਚੌਧਰੀ) 

12 ਜੁਲਾਈ : ਦਸੂਹਾ ਪੁਲਿਸ ਵਲੋਂ ਔਰਤ ਸਮੇਤ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਨਸ਼ਾ ਤਸਕਰਾਂ ਦੀ ਪਛਾਣ ਜਸਵੀਰ ਕੌਰ ਪਤਨੀ ਸੁੱਚਾ ਸਿੰਘ ਵਾਸੀ ਮਨਿਆਦੀਆ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ,ਧਰਮਵੀਰ ਸਿੰਘ ਉਰਫ ਪ੍ਰਿੰਸ ਉਰਫ ਦੰਦੂ ਪੁੱਤਰ ਦਲਜੀਤ ਸਿੰਘ ਵਾਸੀ ਡੱਫਰ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ, ਵਰਿੰਦਰਪਾਲ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਵਾਰਡ ਨੰਬਰ 14 ਅਦਰਸ਼ ਨਗਰ ਮੁਕੇਰੀਆ ਥਾਣਾ ਮੁਕੇਰੀਆ ਜਿਲਾ ਹੁਸਿਆਰਪੁਰ ਅਤੇ ਸੰਦੀਪ ਕੁਮਾਰ ਉਰਫ ਸੋਨੂ ਪੁੱਤਰ ਬਲਵੀਰ ਸਿੰਘ ਵਾਸੀ ਫੁਗਲਾਣਾ ਥਾਣਾ ਮੋਹਟੀਆਣਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ  ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਜੀ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਚੋਰੀ ਕਰਨ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਬੀਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ, ਇੰਸ. ਬਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ। ਜਦੋਂ ਇੰਸ.ਬਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਵਲੋਂ ਵੱਖ-ਵੱਖ ਪੁਲਿਸ ਪਾਰਟੀ ਦੀਆਂ ਟੀਮਾਂ ਤਿਆਰ ਕਰਕੇ ਨਸ਼ਾ ਵੇਚਣ ਵਾਲੇ (1) ਜਸਵੀਰ ਕੌਰ ਪਤਨੀ ਸੁੱਚਾ ਸਿੰਘ ਵਾਸੀ ਮਨਿਆਦੀਆ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ, (2) ਧਰਮਵੀਰ ਸਿੰਘ ਉਰਫ ਪ੍ਰਿੰਸ ਉਰਫ ਦੰਦੂ ਪੁੱਤਰ ਦਲਜੀਤ ਸਿੰਘ ਵਾਸੀ ਡੱਫਰ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ (3) ਵਰਿੰਦਰਪਾਲ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਵਾਰਡ ਨੰਬਰ 14 ਅਦਰਸ਼ ਨਗਰ ਮੁਕੇਰੀਆ ਥਾਣਾ ਮੁਕੇਰੀਆ ਜਿਲਾ ਹੁਸਿਆਰਪੁਰ, (4) ਸੰਦੀਪ ਕੁਮਾਰ ਉਰਫ ਸੋਨੂ ਪੁੱਤਰ ਬਲਵੀਰ ਸਿੰਘ ਵਾਸੀ ਫੁਗਲਾਣਾ ਥਾਣਾ ਮੋਹਟੀਆਣਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਗਿਆ। ਜੋ (1) ਜਸਵੀਰ ਕੌਰ ਪਾਸੋਂ Buprenrphine injection ip 0.3 MG -ML ਦੇ 11 ਟੀਕੇ (2) ਧਰਮਵੀਰ ਸਿੰਘ ਉਰਫ ਪ੍ਰਿੰਸ ਉਰਫ ਦੱਦੂ ਪਾਸੋਂ Buprenrphine injection ip 0.3 MG -ML ਦੇ 12 ਟੀਕੇ ਬ੍ਰਾਮਦ ਕੀਤੇ (3) ਵਰਿੰਦਰਪਾਲ ਸਿੰਘ ਪਾਸੋਂ 105 ਗ੍ਰਾਮ ਨਸੀਲਾ ਪਦਾਰਥ, (4) ਸੰਦੀਪ ਕੁਮਾਰ ਉਰਫ ਸੋਨ ਪਾਸੋਂ 110 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤੇ। ਜੋ ਦੋਸ਼ੀ ਧਰਮਵੀਰ ਸਿੰਘ ਉਰਫ ਪ੍ਰਿੰਸ ਉਰਫ ਦੱਦੂ ਪਾਸੋਂ ਚੋਰੀ ਦੇ ਮੁੱਕਦਮੇ ਵਿੱਚ ਚੋਰੀ ਕੀਤੇ 02 ਮੋਟਰਸਾਈਕਲ ਮਾਰਕਾ ਪਲਸਰ ਅਤੇ ਸੀ.ਡੀ. 100 ਬ੍ਰਾਮਦ ਕੀਤੇ ਹਨ। ਜੋ ਉਕਤਾਨ ਦੋਸ਼ੀਆਂਨ ਪਰ ਵੱਖ-ਵੱਖ ਥਾਣਿਆ ਵਿੱਚ ਚੋਰੀ ਅਤੇ ਐਨ ਡੀ ਪੀ ਐਸ ਐਕਟ ਤਹਿਤ ਮੁੱਕਦਮੇ ਦਰਜ ਹਨ।

error: copy content is like crime its probhihated