Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦਸੂਹਾ ਪੁਲਿਸ ਨੇ ਸੀਮਾ ਸੁਰੱਖਿਆ ਫੋਰਸ ਦੇ ਸਹਿਯੋਗ ਨਾਲ ਸ਼ਹਿਰ ‘ਚ ਕੱਢਿਆ ਫਲੈਗ ਮਾਰਚ

ਦਸੂਹਾ ਪੁਲਿਸ ਨੇ ਸੀਮਾ ਸੁਰੱਖਿਆ ਫੋਰਸ ਦੇ ਸਹਿਯੋਗ ਨਾਲ ਸ਼ਹਿਰ ‘ਚ ਕੱਢਿਆ ਫਲੈਗ ਮਾਰਚ

ਦਸੂਹਾ, 9 ਮਾਰਚ (ਚੌਧਰੀ )

: ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਦਸੂਹਾ ਵਿਖੇ ਡੀ. ਐੱਸ. ਪੀ ਜਗਦੀਸ਼ ਰਾਜ ਅੱਤਰੀ ਦੀ ਯੋਗ ਅਗਵਾਈ ਹੇਠ ਐੱਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਸੀਮਾ ਸੁਰੱਖਿਆ ਫੋਰਸ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ ਗਿਆ ।

ਇਸ ਮੌਕੇ ‘ਤੇ ਡੀ.ਐੱਸ.ਪੀ ਦਸੂਹਾ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਆਉਣ ਵਾਲੀਆਂ ਚੋਣਾਂ ਦੇ ਸਬੰਧੀ ਸੁਰੱਖਿਆ ਦੇ ਪ੍ਰਬੰਧਾਂ ਨੂੰ ਦੇਖਦੇ ਹੋਏ ਤੇ ਸ਼ਹਿਰ ਅੰਦਰ ਕਿਸੇ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਦੇ ਸਬੰਧ ਵਿਚ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਵੱਲੋਂ ਸ਼ਹਿਰ ਦੇ ਕੋਨੇ ਕੋਨੇ ‘ਤੇ ਨਾਕਾਬੰਦੀ ਕਰ ਕੇ ਆਉਂਦੇ ਜਾਂਦੇ ਵਾਹਨਾਂ ਦੀ ਬਾਰੀਕੀ ਦੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਸ਼ਹਿਰ ਅੰਦਰ ਕੋਈ ਵੀ ਸ਼ਰਾਰਤੀ ਅਨਸਰ ਦਾਖਲ ਨਾ ਹੋ ਸਕੇ।