Prime Punjab Times

Latest news
ਮਹਾਰਾਣਾ ਪ੍ਰਤਾਪ ਜਯੰਤੀ ਮੌਕੇ ਭਾਸ਼ਣ ਮੁਕਾਬਲਾ ਕਰਵਾਇਆ, ਵਿਦਿਆਰਥੀਆਂ ਨੇ ਦੇਸ਼ਭਗਤੀ ਅਤੇ ਸ਼ੌਰਿਆ ਦਾ ਦਿੱਤਾ ਸੰਦੇਸ਼ *ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਖਿਡਾਰੀਆਂ ਦੀ ਜੋਨ ਖੇਡਾਂ ਵਿੱਚ ਝੰਡੀ* RTO ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਮਾਨਵ ਸੈਣੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ
ADVERTISEMENT
You are currently viewing ਦਸੂਹਾ ਪੁਲਿਸ ਵਲੋਂ ਨਸ਼ਾ ਸਪਲਾਈ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਦਸੂਹਾ ਪੁਲਿਸ ਵਲੋਂ ਨਸ਼ਾ ਸਪਲਾਈ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਦਸੂਹਾ (ਚੌਧਰੀ) 

12 ਮਈ : ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਬੀਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ, ਇੰਸ. ਬਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ। ਜਦੋਂ ਏ.ਐਸ.ਆਈ ਜਸਵੀਰ ਸਿੰਘ ਥਾਣਾ ਦਸੂਹਾ ਵਲੋਂ ਨਸ਼ਾ ਵੇਚਣ ਵਾਲੇ ਹੈਪੀ ਕੁਮਾਰ ਪੁੱਤਰ ਕਸਮੀਰੀ ਲਾਲ ਵਾਸੀ ਬਾਠਕ ਕਲਾ ਥਾਣਾ ਨੂਰ ਮਹਿਲ ਜਿਲਾ ਜਲੰਧਰ ਹਾਲ ਵਾਸੀ ਵਾਰਡ ਨੰਬਰ 14 ਮੁਹੱਲਾ ਮਰਾਸਗੜ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 45 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ। ਜਿਸਦੇ ਖਿਲਾਫ NDPS Act ਤਹਿਤ ਮੁੱਕਦਮਾ ਦਰਜ ਰਜਿਸਟਰ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀ ਹੈਪੀ ਕੁਮਾਰ ਦਰਜ ਮੁੱਕਦਮੇ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

ਮੁਕੱਦਮਾ ਨੰਬਰ 83 ਮਿਤੀ 10-05-23 ਅ:ਧ 22-61-85 NDPS ACT ਥਾਣਾ ਦਸੂਹਾ

ਬ੍ਰਾਮਦਗੀ : 45 ਗ੍ਰਾਮ ਨਸ਼ੀਲਾ ਪਾਊਡਰ

error: copy content is like crime its probhihated