Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ

ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ

ਦਸੂਹਾ 27 ਅਪ੍ਰੈਲ (ਚੌਧਰੀ ) 

ਭਾਜਪਾ ਸਰਕਾਰ ਬਣਨ ਤੇ ਸਰਕਾਰੀ ਕਾਲਜ਼ ਬਣਾਉਣ ਦੀ ਮੁੱਖ ਮੰਗ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ: ਮਨਹਾਸ

: ਭਾਜਪਾ ਸਟੇਟ ਕਾਰਜਕਾਰਨੀ ਮੈਂਬਰ ਤੇ ਜਿਲ੍ਹਾ ਇੰਚਾਰਜ ਸੰਜੀਵ ਮਨਹਾਸ ਨੇ ਪਤਰਕਾਰਾਂ ਨਾਲ਼ ਗਲਵਾਤ ਦੌਰਾਨ ਕਿਹਾ ਕਿ ਆਪ ਪਾਰਟੀ ਦੇ ਲੀਡਰਾਂ ਵਲੋਂ ਕਈ ਵਾਰ ਦਸੂਹਾ ਵਿੱਚ ਸਰਕਾਰੀ ਕਾਲਜ ਖੋਲ੍ਹਣ ਦੇ ਦਾਅਵੇ ਕੀਤੇ ਗਏ ਸਨ । ਮਨਹਾਸ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਝੂੱਠੇ ਐਲਾਨ ਕਰਕੇ ਆਮ ਆਦਮੀ ਪਾਰਟੀ ਨੇ ਦਸੂਹਾ ਵਾਸੀਆਂ ਦੀਆਂ ਵੋਟਾਂ ਤਾਂ ਲੈ ਲਈਆ ਪਰ ਸਰਕਾਰੀ ਕਾਲਜ ਨਹੀਂ ਬਣਿਆ। ਮਨਹਾਸ ਨੇ ਕਿਹਾ ਕਿ ਆਪ ਲੀਡਰਾਂ ਨੇ ਝੂੱਠ ਦੀ ਰਾਜਨੀਤੀ ਕਿਤੀ ਹੈ ਆਉਣ ਵਾਲੇ ਸਮੇਂ ਵਿੱਚ ਲੋਕ ਆਪ ਨੂੰ ਮੂੰਹ ਨਹੀਂ ਲਗਾਉਂਨਗੇ। ਉਨ੍ਹਾਂ ਆਪ ਸਰਕਾਰ ਨੂੰ ਅਪੀਲ ਕੀਤੀ ਕਿ ਅੱਜੇ ਤੁਹਾਡੇ ਕੋਲ ਸਮਾਂ ਹੈ ਇਲਾਕੇ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਦਸੂਹਾ ਦੇ ਵਿੱਚ ਸਰਕਾਰੀ ਕਾਲਜ ਖੋਲ੍ਹਿਆ ਜਾਵੇ । ਮਨਹਾਸ ਨੇ ਕਿਹਾ ਕਿ ਜੇਕਰ ਆਪ ਵਲੋਂ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਤਾਂ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ਤੇ ਦਸੂਹਾ ਵਿੱਚ ਸਰਕਾਰੀ ਕਾਲਜ ਖੋਲ੍ਹਿਆ ਦੀ ਮੁੱਖ ਮੰਗ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਵਿਜੈ ਸ਼ਰਮਾ ਦਸੂਹਾ,ਮੰਡਲ ਪ੍ਰਧਾਨ ਵਿਨੋਦ ਕੁਮਾਰ ਮਿੱਠੂ, ਸੀਨਿਅਰ ਆਗੂ ਮਾਸਟਰ ਮਹਿੰਦਰ ਸਿੰਘ,ਸਾਬਕਾ ਪ੍ਰਧਾਨ ਕੈਪਟਨ ਸ਼ਾਮ ਸਿੰਘ, ਰਮਨ ਗੋਲਡੀ,ਲਖਵਿੰਦਰ ਸਿੰਘ, ਪੱਪੂ ਬਿੱਸੋ ਚੱਕ ,ਗੋਰੀ ਸ਼ੰਕਰ,ਨਰਾਇਣ ਦਾਸ, ਆਦਿ ਹਾਜ਼ਰ ਸਨ।