Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਦਸੂਹਾ ਪੁਲਿਸ ਵੱਲੋ 02 ਪੀੳ ਦੋਸ਼ੀ ਕੀਤੇ ਗ੍ਰਿਫਤਾਰ

ਦਸੂਹਾ ਪੁਲਿਸ ਵੱਲੋ 02 ਪੀੳ ਦੋਸ਼ੀ ਕੀਤੇ ਗ੍ਰਿਫਤਾਰ

ਦਸੂਹਾ 16 ਫਰਵਰੀ (ਚੌਧਰੀ) 

: ਦਸੂਹਾ ਪੁਲਿਸ ਵੱਲੋ 02 ਪੀੳ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸ. ਅਮਰਜੀਤ ਕੌਰ ਮੁੱਖ ਅਫਸਰ ਥਾਣਾ ਦਸੂਹਾ ਨੇ ਦੱਸਿਆ ਕਿ ਮਾੜੇ ਅਨਸਰਾ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਮਿਤੀ 13-02-2026 ਨੂੰ ਏ.ਐਸ.ਆਈ ਰਾਕੇਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਮੁਕੱਦਮਾ ਨੰਬਰ 171 ਮਿਤੀ 11-10-22 ਅ/ ਧ 323,341, 34 IPC ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਵਿੱਚ ਮਾਨਯੋਗ ਅਦਾਲਤ ਵਲੋਂ 299 CrPC ਦੇ ਪੀਓ ਮੁਹੰਮਦ ਸਫੀ ਪੁੱਤਰ ਮਾਮ ਹੁਸੈਨ ਵਾਸੀ ਕਾਲਾ ਝਿੰਗੜਾਂ ਥਾਣਾ ਦਸੂਹਾ ਅਤੇ ਮੁਹਮੰਦ ਸਾਂਈ ਪੁੱਤਰ ਮੁਰਾਦ ਅਲੀ ਵਾਸੀ ਗੰਭੋਵਾਲ ਥਾਣਾ ਦਸੂਹਾ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਕੇਂਦਰੀ ਜੇਲ ਹੁਸ਼ਿਆਰਪੁਰ ਭੇਜਿਆ ਗਿਆ ਹੈ।