Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing DAV ਪਬਲਿਕ ਸਕੂਲ ਗੜ੍ਹਦੀਵਾਲਾ ਦੀ ਵਿਦਿਆਰਥਣ ਪ੍ਰਿਆ ਨੇ ਕੀਤੀ ਮੈਰਿਟ ਹਾਸਲ

DAV ਪਬਲਿਕ ਸਕੂਲ ਗੜ੍ਹਦੀਵਾਲਾ ਦੀ ਵਿਦਿਆਰਥਣ ਪ੍ਰਿਆ ਨੇ ਕੀਤੀ ਮੈਰਿਟ ਹਾਸਲ

ਗੜ੍ਹਦੀਵਾਲਾ 5 ਜੁਲਾਈ (ਚੌਧਰੀ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10 ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਲਾਲਾ ਜਗਤ ਨਾਰਾਇਣ ਡੀ ਏ ਵੀ ਪਬਲਿਕ ਸਕੂਲ ਦੇ ਵਿਦਿਆਰਥਣ ਪ੍ਰਿਆ ਨੇ ਨੇ ਮੈਰਿਟ ਸੂਚੀ ਵਿਚ ਨਾਂ ਦਰਜ ਕਰਵਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪ੍ਰਿਆ ਪੁੱਤਰੀ ਓਮ ਪਾਲ ਨੇ 634/650(97.53) ਅੰਕਾਂ ਨਾਲ ਮੈਰਿਟ ਸੂਚੀ ਵਿੱਚੋਂ ਥਾਂ ਹਾਸਿਲ ਕਰਕੇ ਸਕੂਲ, ਮਾਪਿਆਂ ਅਤੇ ਗੜ੍ਹਦੀਵਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।