ਗੜ੍ਹਦੀਵਾਲਾ, 17 ਫਰਵਰੀ (ਚੌਧਰੀ ) : ਨਿਰੰਕਾਰੀ ਮਿਸ਼ਨ ਦੀ ਬ੍ਰਾਂਚ ਗੜ੍ਹਦੀਵਾਲਾ ਦੇ ਮੁੱਖੀ ਅਵਤਾਰ ਸਿੰਘ ਜੀ ਦੇ ਪਿਤਾ ਸ਼ੰਕਰ ਸਿੱਘ ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸੰਸਕਾਰ ਪਿੰਡ ਡੱਫਰ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਉਨ੍ਹਾਂ ਦੇ ਸਰੀਰ ਨੂੰ ਮੁੱਖ ਅਖਨੀ ਉਨ੍ਹਾਂ ਦੇ ਬੇਟਿਆਂ ਬਲਦੇਵ ਸਿੰਘ, ਅਵਤਾਰ ਸਿੰਘ, ਰਾਮ ਸਿੰਘ ਤੇ ਪੋਤਰੇ ਪਰਮਿੰਦਰ ਸਿੰਘ ਨੇ ਦਿੱਤੀ। ਇਸ ਮੌਕੇ ਭਾਰੀ ਗਿਣਤੀ ਵਿਚ ਪਿੰਡ ਵਾਸੀ ਰਿਸ਼ਤੇਦਾਰਾਂ ਤੇ ਨਿਰੰਕਾਰੀ ਸ਼ਰਧਾਲੂਆ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਨਿਰੰਕਾਰੀ ਮਿਸ਼ਨ ਦੀ ਬ੍ਰਾਂਚ ਗੜ੍ਹਦੀਵਾਲਾ ਦੇ ਮੁੱਖੀ ਅਵਤਾਰ ਸਿੰਘ ਦੇ ਪਿਤਾ ਦਾ ਦੇਹਾਂਤ
- Post published:February 17, 2022
You Might Also Like
ਦੋ ਮੰਦਿਰਾਂ ਅਤੇ ਇੱਕ ਗੁਰਦੁਆਰਾ ਸਾਹਿਬ ‘ਚ ਇੱਕੋ ਵਿਅਕਤੀ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ, ਮਾਮਲਾ ਦਰਜ
ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਕੁਸ਼ਟ ਰੋਗ ਮੁਕਤ ਜਾਗਰੂਕਤਾ ਦਿਵਸ ਮਨਾਇਆ
ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਿਤਾਬਾਂ ਦਾ ਲੰਗਰ ਅਤੇ ਪ੍ਰਦਰਸ਼ਨੀ ਲਗਾਈ
ਸਾਹਨੀ ਦੀ ਨਵ-ਨਿਯੁਕਤ ਸਰਪੰਚ ਬੀਬੀ ਬਖਸ਼ਿੰਦਰ ਬਾਂਸਲ ਨੇ ਕਰਵਾਇਆ ਸ਼ੁਕਰਾਨਾ ਸਮਾਗਮ







