Prime Punjab Times

Latest news
DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ...
ADVERTISEMENT
You are currently viewing ਘਰ ਘਰ ਰਾਸ਼ਨ ਦੇਣ ਦਾ ਫੈਸਲਾ ਸ਼ਲਾਘਾਯੋਗ :  ਮਾਹਿਲਪੁਰੀ

ਘਰ ਘਰ ਰਾਸ਼ਨ ਦੇਣ ਦਾ ਫੈਸਲਾ ਸ਼ਲਾਘਾਯੋਗ :  ਮਾਹਿਲਪੁਰੀ

ਘਰ ਘਰ ਰਾਸ਼ਨ ਦੇਣ ਦਾ ਫੈਸਲਾ ਸ਼ਲਾਘਾਯੋਗ : ਮਾਹਿਲਪੁਰੀ

ਗੜ੍ਹਸ਼ੰਕਰ 28 ਮਾਰਚ (ਜਤਿੰਦਰ ਪਾਲ ਸਿੰਘ ਕਲੇਰ) ਆਮ ਆਦਮੀ ਪਾਰਟੀ ਜਦੋਂ ਦੀ ਸੱਤਾ ਵਿਚ ਆਈ ਹੈ ਉਦੋਂ ਦੀ ਨਿਤ ਦਿਨ ਕੋਈ ਨਾ ਕੋਈ ਲੋਕ ਪੱਖੀ ਫ਼ੈਸਲੇ ਕਰ ਕੇ ਆਮ ਜਨਤਾ ਨੂੰ ਰਾਹਤ ਦੇ ਰਹੀ ਹੈ। ਜਿਸ ਨਾਲ ਆਮ ਲੋਕਾਂ ਦਾ ਵਿਸ਼ਵਾਸ਼ ਆਮ ਆਦਮੀ ਪਾਰਟੀ ਤੇ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਮਾਹਿਲਪੁਰੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਹੜਾ ਰਾਸ਼ਨ ਘਰੋਂ ਘਰ ਦੇਣ ਦਾ ਐਲਾਨ ਕੀਤਾ ਹੈ ਇਹ ਵੀ ਬਹੁਤ ਸ਼ਲਾਘਾਯੋਗ ਕਦਮ ਹੈ। ਇਸ ਨਾਲ ਆਮ ਵਰਗ ਦੇ ਲੋਕਾਂ ਦਾ ਟਾਈਮ ਵੀ ਵਚੇਗਾ ਤੇ ਰਾਸ਼ਨ ਵੀ ਪੂਰਾ ਮਿਲੇਗਾ।

error: copy content is like crime its probhihated