Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਜੰਗਲਾਤ ਵਰਕਰ ਯੂਨੀਅਨ ਪੰਜਾਬ ਮੰਡਲ ਦਸੂਹਾ ਵੱਲੋਂ ਵਣ ਮੰਡਲ ਅਫਸਰ ਨੂੰ ਦਿੱਤਾ ਮੰਗ ਪੱਤਰ

ਜੰਗਲਾਤ ਵਰਕਰ ਯੂਨੀਅਨ ਪੰਜਾਬ ਮੰਡਲ ਦਸੂਹਾ ਵੱਲੋਂ ਵਣ ਮੰਡਲ ਅਫਸਰ ਨੂੰ ਦਿੱਤਾ ਮੰਗ ਪੱਤਰ

ਜੰਗਲਾਤ ਵਰਕਰ ਯੂਨੀਅਨ ਪੰਜਾਬ ਮੰਡਲ ਦਸੂਹਾ ਵੱਲੋਂ ਵਣ ਮੰਡਲ ਅਫਸਰ ਨੂੰ ਦਿੱਤਾ ਮੰਗ ਪੱਤਰ

ਦਸੂਹਾ 14 ਜੁਲਾਈ (ਚੌਧਰੀ) : ਅੱਜ ਮਿਤੀ 14-07-2022 ਨੂੰ ਜੰਗਲਾਤ ਵਰਕਰ ਯੂਨੀਅਨ ਪੰਜਾਬ ਮੰਡਲ ਦਸੂਹਾ ਵੱਲੋਂ ਵਣ ਮੰਡਲ ਅਫਸਰ ਸ੍ਰੀ ਅੰਜਨ ਸਿੰਘ ਪੀ.ਐਫ.ਐਸ ਜੀ ਨੂੰ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਮੁੱਖ ਮੰਗਾ ਜਿਵੇਂ 4 ਮਹੀਨਿਆ ਤੋ ਤਨਖਾਹ ਨਾ ਮਿਲਣਾ, 24 -25 ਸਾਲਾਂ ਤੋਂ ਕੰਮ ਕਰ ਰਹੇ ਵਰਕਰਾਂ ਨੂੰ ਪੱਕੇ ਕਰਨਾ, ਜਿਨ੍ਹਾ ਵਰਕਰਾਂ ਨੂੰ ਏਰੀਅਰ ਘੱਟ ਮਿਲਿਆ ਜਾਂ ਨਹੀਂ ਮਿਲਿਆ ਹੈ ਉਹਨਾ ਨੂੰ ਏਰੀਅਰ ਦੇਣਾ, ਲੇਬਰ ਦੀ ਘਟੋਂ ਘੱਟ ਉਜਰਤ 26000 ਹਜ਼ਾਰ ਰੁਪਏ ਕਰਨਾਂ ਆਦਿ ਹਨ। ਮੰਗ ਪੱਤਰ ਦੇਣ ਸਮੇ ਪ. ਸ. ਸ. ਫੈ. ਦੇ ਪ੍ਰਧਾਨ ਸ਼੍ਰੀ ਸ਼ਾਤੀ ਸਰੂਪ, ਜੰਗਲਾਤ ਮੰਡਲ ਪ੍ਰਧਾਨ ਸ਼੍ਰੀ ਮਨੋਹਰ ਲਾਲ, ਮੰਡਲ ਸਕੱਤਰ ਸ਼੍ਰੀ ਭੁਪਿੰਦਰ ਸਿੰਘ, ਮੀਤ ਪ੍ਰਧਾਨ ਸ਼੍ਰੀ ਰੂਪ ਲਾਲ, ਮੁੱਖ ਸਲਾਹਕਾਰ ਸ਼੍ਰੀ ਸੇਰ ਸਿੰਘ, ਪ੍ਰੈਸ ਸਕੱਤਰ ਸ਼੍ਰੀ ਕਮਲਜੀਤ ਸਿੰਘ, ਕੈਸ਼ੀਅਰ ਸ਼੍ਰੀ ਫਤਿਹ ਸਿੰਘ ਅਤੇ ਸਮੂਹ ਜੰਗਲਾਤ ਵਰਕਰ ਸ਼ਾਮਿਲ ਹੋਏ।