Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵਲੋਂ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਕਾਠਗੜ੍ਹ, 24 ਮਾਰਚ (ਜਤਿੰਦਰਪਾਲ ਸਿੰਘ ਕਲੇਰ) : ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਸਹੋਤਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਬਾਂਠ ਦੀ ਅਗਵਾਈ ਵਿੱਚ ਹਲਕਾ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੂੰ ਮਿਲਿਆ ਗਿਆ । ਆਪ ਸਰਕਾਰ ਬਣਨ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਕੱਚੇ ਅਧਿਆਪਕਾਂ ਦੇ ਹਾਲ ਅਤੇ ਹਾਲਾਤਾਂ ਤੋਂ ਜਾਣੂ ਕਰਵਾਇਆ ਗਿਆ । ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਭਰੋਸਾ ਦਿੱਤਾ ਕਿ ਉਹ ਸਾਡੀ ਮੰਗ ਸੰਬੰਧੀ ਸਰਕਾਰ ਨਾਲ ਰਾਬਤਾ ਕਾਇਮ ਕਰਨਗੇ । ਇਸ ਮੌਕੇ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ 27 ਮਾਰਚ ਨੂੰ ਸੰਗਰੂਰ ਵਿਖੇ ਜੱਥੇਬੰਦੀ ਵਲੋਂ ਕੀਤੇ ਜਾ ਰਹੇ ਸਵਾਗਤੀ ਮਾਰਚ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਹਲਕਾ ਵਿਧਾਇਕ ਨੇ ਭਰੋਸਾ ਦਿੱਤਾ ਕਿ ਜੱਥੇਬੰਦੀ ਦਾ ਮੰਗ ਪੱਤਰ ਮਾਣਯੋਗ ਮੁੱਖ ਮੰਤਰੀ ਪੰਜਾਬ ਸ੍ਰ, ਭਗਵੰਤ ਮਾਨ ਜੀ ਉਹ ਤੱਕ ਪੁੱਜਦਾ ਕਰਨਗੇ ।

ਕੈਪਸ਼ਨ :-ਹਲਕਾ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੂੰ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦੇ ਆਗੂ ਮੰਗ ਪੱਤਰ ਦਿੰਦੇ ਹੋਏ।