Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਵਿਭਾਗੀ ਤਰੱਕੀ ਹੋਣ ਤੇ ਵਰਿੰਦਰ ਸਿੰਘ ਸੈਣੀ ਦਾ ਸਨਮਾਨ

ਵਿਭਾਗੀ ਤਰੱਕੀ ਹੋਣ ਤੇ ਵਰਿੰਦਰ ਸਿੰਘ ਸੈਣੀ ਦਾ ਸਨਮਾਨ

ਗੜ੍ਹਦੀਵਾਲਾ 9 ਜੁਲਾਈ (ਚੌਧਰੀ) 

: ਅੱਜ ਮਿਤੀ 06/07/2024 ਨੂੰ ਸ੍ਰੀ ਵਰਿੰਦਰ ਸਿੰਘ ਸੈਣੀ (ਹੈੱਡ ਟੀਚਰ ) ਸਰਕਾਰੀ ਐਲੀਮੈਂਟਰੀ ਸਕੂਲ ਜੌਹਲ ਦੇ ਬਤੌਰ ਸੀਐਚਟੀ ਵਿਭਾਗੀ ਤਰੱਕੀ ਹੋਣ ਤੇ ਸੈਂਟਰ ਧੁੱਗਾ ਕਲਾਂ ਦੇ ਅਧਿਆਪਕਾਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਗੁਰਪ੍ਰੀਤ ਸਿੰਘ (ਸੈਂਟਰ ਹੈੱਡ ਟੀਚਰ) ਧੁੱਗਾ ਕਲਾਂ ਨੇ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਵਰਿੰਦਰ ਸਿੰਘ ਨੇ ਪਹਿਲਾਂ ਜਿਸ ਤਰ੍ਹਾਂ ਜੌਹਲ ਸਕੂਲ ਵਿੱਚ ਵਧੀਆ ਸੇਵਾਵਾਂ ਦਿੱਤੀਆਂ ਹਨ ਉਸੇ ਤਰ੍ਹਾਂ ਹੀ ਆਪਣੇ ਨਵੇਂ ਅਲਾਟ ਹੋਏ ਸੈਂਟਰ ਦੇ ਸਕੂਲਾਂ ਅਤੇ ਵਿਦਿਆਰਥੀਆਂ ਦੀ ਬੇਹਤਰੀ ਲਈ ਵਧੀਆ ਕੰਮ ਕਰਨਗੇ। ਇਸ ਮੌਕੇ ਮੈਡਮ ਅਨੀਤਾ ਸੈਣੀ ਜਤਿੰਦਰ ਕੌਰ ,ਰਾਜਵਿੰਦਰ ਕੌਰ ਰਿੰਕੂ ਪਟਿਆਲ, ਅਮਿਤਾ ਸ਼ਰਮਾ, ਮੀਨਾ ਕੁਮਾਰੀ, ਅਮਨਦੀਪ ਕੌਰ, ਰਾਜ ਰਾਣੀ, ਅਮਨਦੀਪ ਕੌਰ ਗੋਂਦਪੁਰ, ਪੂਨਮ ਦੇਵੀ, ਰਵਿੰਦਰ ਸਿੰਘ, ਸੰਜੀਵ ਕੁਮਾਰ ਅਤੇ ਪ੍ਰਿੰਸ ਗੜਦੀਵਾਲਾ ਹਾਜ਼ਰ ਸਨ।

error: copy content is like crime its probhihated