Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਸ੍ਰੀ ਸ਼ਿਵਰਾਤਰੀ ਉਤਸਵ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ’ਚ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਕੀਤੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਨੇ ਸ੍ਰੀ ਸ਼ਿਵਰਾਤਰੀ ਉਤਸਵ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ’ਚ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਕੀਤੇ ਹੁਕਮ ਜਾਰੀ

ਹੁਸ਼ਿਆਰਪੁਰ, 6 ਮਾਰਚ (ਬਿਊਰੋ ) 

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 7 ਮਾਰਚ ਨੂੰ ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟਾਂ ’ਤੇ ਆਉਣ ਵਾਲੀਆਂ ਮੀਟ ਦੀਆਂ ਦੁਕਾਨਾਂ, ਸਲਾਟਰ ਹਾਊਸ ਸ਼ੋਭਾ ਯਾਤਰਾ ਦੌਰਾਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਸ਼ਿਵਰਾਤਰੀ ਉਤਸਵ ਕਮੇਟੀ ਵਲੋਂ ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ 7 ਮਾਰਚ ਨੂੰ ਨੇੜੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਾਰੇ ਮੰਦਰਾਂ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਦੁਪਹਿਰ 2 ਵਜੇ ਸ਼ਿਵ ਮੰਦਰ, ਜੇਜੋਂ ਦੀ ਬਾਵਲੀ, ਭਵਾਨੀ ਨਗਰ, ਭਰਵਾਈਂ ਰੋਡ ਹੁਸ਼ਿਆਰਪੁਰ ਤੋਂ ਕੱਢੀ ਜਾ ਰਹੀ ਹੈ, ਜਿਸ ਸਬੰਧ ਵਿਚ ਕਮੇਟੀ ਵਲੋਂ ਉਕਤ ਰੂਟ ’ਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਸਬੰਧੀ ਬੇਨਤੀ ਕੀਤੀ ਗਈ ਸੀ।