Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਦਸੂਹਾ : ਜਰੂਰੀ ਮੁਰੰਮਤ ਕਾਰਨ ਕੱਲ ਬਿਜਲੀ ਸਪਲਾਈ ਬੰਦ ਰਹੇਗੀ

ਦਸੂਹਾ : ਜਰੂਰੀ ਮੁਰੰਮਤ ਕਾਰਨ ਕੱਲ ਬਿਜਲੀ ਸਪਲਾਈ ਬੰਦ ਰਹੇਗੀ

ਦਸੂਹਾ (ਚੌਧਰੀ) 

26 ਸਤੰਬਰ : ਉੱਪ ਮੰਡਲ ਅਫਸਰ ਇੰਜੀ:ਇੰਦਰਪਾਲ ਸਿੰਘ ਪੰ:ਸ:ਪਾ:ਕਾ:ਲਿ: ਸ/ਡ ਸ਼ਹਿਰੀ ਦਸੂਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 27.09.2023 ਦਿਨ ਬੁੱਧਵਾਰ ਨੂੰ 66 ਕੇਵੀ ਸਬ ਸਟੇਸ਼ਨ ਦਸੂਹਾ ਤੋਂ ਚਲਦੇ 11 ਕੇਵੀ ਹਮਜਾ ਯੂ.ਪੀ.ਐਸ.ਫੀਡਰ ਅਤੇ 11 ਕੇਵੀ ਮੀਰਪੁਰ ਏ.ਪੀ. ਕੰਡੀ ਫੀਡਰ ਦੀ ਜਰੂਰੀ ਮੁਰੰਮਤ ਕਰਨ ਲਈ ਸਮਾਂ ਸਵੇਰੇ 10:00 ਵਜੇ ਤੋ ਦੁਪਹਿਰ 3:00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ । ਜਿਸ ਕਰਕੇ ਇਸ ਫੀਡਰ ਤੋ ਚਲਦੇ ਹਮਜਾ, ਪੰਡੋਰੀ ਅਰਾਈਆਂ, ਕੁਲੀਆਂ, ਸਫਦਰਪੁਰ, ਭੂਸ਼ਾਂ, ਖੈਰਾਬਾਦ,ਕੋਟਲੀ, ਮੀਰਪੁਰ, ਬਨਿਆਲ,ਮਾਣਕ, ਸਰੀਂਹਪੁਰ,ਭੱਟੀ ਦਾ ਪਿੰਡ, ਫੱਤਣ ਚੱਕ ਬੀਰੂ ਚੱਕ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ ।