Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 34 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 34 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 34 ਵੇਂ ਦਿਨ ਵੀ ਜਾਰੀ 
ਗੜ੍ਹਦੀਵਾਲਾ 27 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 34 ਵੇਂ ਦਿਨ ਵੀ ਜਾਰੀ ਰਿਹਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਸੁਖਪਾਲ ਸਿੰਘ ਡੱਫਰ ਪ੍ਰਧਾਨ ਗੰਨਾ ਸ਼ੰਘਰਸ਼ ਕਮੇਟੀ ਦਸੂਹਾ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨ੍ਹਾਂ ਚਿਰ ਇਹ ਸਘਰੰਸ਼ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਾਫੀ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ ਅਜੀਤ ਸਿੰਘ,ਮਾਸਟਰ ਗੁਰਚਚਨ ਸਿੰਘ,ਸਤਵਿੰਦਰ ਸਿੰਘ, ਸੁਰਿੰਦਰ ਸਿੰਘ, ਦਿਆਲ ਸਿੰਘ, ਪਰਮਿੰਦਰ ਸਿੰਘ, ਪ੍ਰੇਮ ਸਿੰਘ, ਮਝੈਲ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਕੇਵਲ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ ਭਟੋਲੀ, ਪੂਰਨ ਸਿੰਘ, ਬਲੀ ਸਿੰਘ ਧੂਤਾਂ, ਵਿਕਰਮਜੀਤ ਸਿੰਘ, ਗੁਰਦਿਆਲ ਸਿੰਘ, ਹਰਜੀਤ ਸਿੰਘ, ਦਲੇਲ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਰੁਪਿੰਦਰ ਸਿੰਘ, ਅਰਜੁਨ ਦਾਸ, ਜਸਵੀਰ ਸਿੰਘ, ਦੌਲਤ ਸਿੰਘ, ਕੁਲਵੀਰ ਸਿੰਘ, ਦਲਵੀਰ ਸਿੰਘ,ਸੁਖਦੇਵ ਸਿੰਘ, ਗੁਰਬਖਸ਼ ਸਿੰਘ, ਜੋਗਾ ਸਿੰਘ, ਸੁਖਵੀਰ ਕੁਮਾਰ, ਇੰਦਰਜੀਤ ਸਿੰਘ, ਸੰਦੀਪ ਕੁਮਾਰ ਬਾਬਾ, ਅਸ਼ੋਕ ਕੁਮਾਰ, ਬੁੱਧ ਸਿੰਘ, ਜੋਗਿੰਦਰ ਸਿੰਘ, ਪ੍ਰੇਮ ਚੰਦ, ਰਾਮ ਲਾਲ, ਨੰਦ ਪ੍ਰਕਾਸ਼, ਪ੍ਰੀਤਮ ਸਿੰਘ, ਮੋਹਨ ਲਾਲ, ਮਨਿੰਦਰ ਸਿੰਘ ਨਰੰਜਣ ਕੌਰ, ਹਰਵਿੰਦਰ ਕੌਰ, ਕਮਲਜੀਤ ਕੌਰ, ਜਸਵੀਰ ਕੌਰ, ਗੁਰਬਖਸ਼ ਕੌਰ,ਸੁਰਜੀਤ ਕੌਰ, ਰਵਿੰਦਰ ਕੌਰ, ਰਜਵੰਤ ਕੌਰ,ਸ਼ਾਤੀ ਦੇਵੀ, ਰਾਮ ਪਿਆਰੀ, ਸਵਰਨੋ ਦੇਵੀ, ਸ਼ੰਤੌਸ਼ ਰਾਣੀ, ਸਵਰਨ ਕੌਰ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।
error: copy content is like crime its probhihated