Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 44 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 44 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 44 ਵੇਂ ਦਿਨ ਵੀ ਜਾਰੀ 
ਗੜ੍ਹਦੀਵਾਲਾ 7 ਜੁਲਾਈ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 44 ਵੇਂ ਦਿਨ ਵੀ ਜਾਰੀ ਰਿਹਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਨਵੀਂ ਅਟਵਾਲ ਅਤੇ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨ੍ਹਾਂ ਚਿਰ ਇਹ ਸਘਰੰਸ਼ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਾਫੀ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ ਕਰਨੈਲ ਸਿੰਘ ਪੰਡੋਰੀ ਅਟਵਾਲ, ਬਹਾਦਰ ਸਿੰਘ, ਬਾਪੂ ਅਜੀਤ ਸਿੰਘ,ਮਾਸਟਰ ਗੁਰਚਚਨ ਸਿੰਘ,ਸਤਵਿੰਦਰ ਸਿੰਘ,ਸੁਰਿੰਦਰ ਸਿੰਘ, ਦਿਆਲ ਸਿੰਘ, ਪਰਮਿੰਦਰ ਸਿੰਘ, ਪ੍ਰੇਮ ਸਿੰਘ, ਮਝੈਲ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਕੇਵਲ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ ਭਟੋਲੀ, ਪੂਰਨ ਸਿੰਘ, ਬਲੀ ਸਿੰਘ ਧੂਤਾਂ, ਵਿਕਰਮਜੀਤ ਸਿੰਘ, ਗੁਰਦਿਆਲ ਸਿੰਘ, ਹਰਜੀਤ ਸਿੰਘ, ਦਲੇਲ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਰੁਪਿੰਦਰ ਸਿੰਘ, ਅਰਜੁਨ ਦਾਸ, ਜਸਵੀਰ ਸਿੰਘ, ਦੌਲਤ ਸਿੰਘ, ਕੁਲਵੀਰ ਸਿੰਘ, ਦਲਵੀਰ ਸਿੰਘ,ਸੁਖਦੇਵ ਸਿੰਘ, ਗੁਰਬਖਸ਼ ਸਿੰਘ, ਜੋਗਾ ਸਿੰਘ, ਸੁਖਵੀਰ ਕੁਮਾਰ, ਇੰਦਰਜੀਤ ਸਿੰਘ, ਸੰਦੀਪ ਕੁਮਾਰ ਬਾਬਾ, ਅਸ਼ੋਕ ਕੁਮਾਰ, ਬੁੱਧ ਸਿੰਘ, ਜੋਗਿੰਦਰ ਸਿੰਘ, ਪ੍ਰੇਮ ਚੰਦ, ਰਾਮ ਲਾਲ, ਨੰਦ ਪ੍ਰਕਾਸ਼, ਪ੍ਰੀਤਮ ਸਿੰਘ, ਮੋਹਨ ਲਾਲ, ਮਨਿੰਦਰ ਸਿੰਘ ਨਰੰਜਣ ਕੌਰ, ਹਰਵਿੰਦਰ ਕੌਰ, ਕਮਲਜੀਤ ਕੌਰ, ਜਸਵੀਰ ਕੌਰ, ਗੁਰਬਖਸ਼ ਕੌਰ,ਸੁਰਜੀਤ ਕੌਰ, ਰਵਿੰਦਰ ਕੌਰ,ਰਜਵੰਤ ਕੌਰ,ਸ਼ਾਤੀ ਦੇਵੀ, ਰਾਮ ਪਿਆਰੀ, ਸਵਰਨੋ ਦੇਵੀ, ਸ਼ੰਤੌਸ਼ ਰਾਣੀ, ਸਵਰਨ ਕੌਰ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।