Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿਚ ਧੁੱਗਾ ਕਲਾਂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿਚ ਧੁੱਗਾ ਕਲਾਂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਦੀਵਾਲਾ ( ਯੋਗੇਸ਼ ਗੁਪਤਾ) ਜ਼ਿਲ੍ਹਾ ਸਿਖਿਆ ਅਫਸਰ ਗੁਰਸ਼ਰਨ ਸਿੰਘ ਅਤੇ ਡੀ ਐਮ ਦਲਜੀਤ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਐਥਲੈਟਿਕਸ ਮੀਟ ਸਫ਼ਲਤਾ ਪੂਰਵਕ ਸਮਾਪਤ ਹੋਈ। ਜਿਸ ਵਿਚ ਧੁੱਗਾ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਮੈਡਮ ਜੀਵਨ ਕੁਮਾਰੀ ਵਲੋਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਹਨਾਂ ਨੂੰ ਅੱਗੇ ਵੀ ਇਸੇ ਪ੍ਰਕਾਰ ਵਧੀਆਂ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ।ਜਿਸ ਵਿੱਚ ਸਿਮਰਨ ਨੇ ਉਮਰ ਵਰਗ 17 (ਲੜਕੀਆ) ਵਿਚ 1500 ਮੀਟਰ ਅਤੇ 3000 ਮੀਟਰ ਰੇਸ ਵਿਚ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਿਆ ਅਤੇ 4 x100 ਮੀਟਰ ਰੀਲੇਅ ਰੇਸ ਵਿਚ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਅਲੋਕ ਕੁਮਾਰ ਉਮਰ ਵਰਗ 17 ਲੜਕੇ ਵਿਚ 800 ਮੀਟਰ ਰੇਸ ਵਿਚ ਕਾਂਸੇ ਦਾ ਤਗਮਾ ਜਿੱਤਿਆ । ਇਸ ਮੌਕੇ ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਕੌਰ,  ਹਰਵਿੰਦਰ ਕੌਰ, ਕਮਲ ਬੈਂਸ, ਯੁੱਧਵੀਰ ਸਿੰਘ, ਰਵਿੰਦਰ ਸਿੰਘ, ਪੰਕਜ ਕੁਮਾਰ, ਜਗਜੀਤ ਸਿੰਘ, ਨਰਪਿੰਦਰ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਕੌਰ, ਪੂਨਮ ਸ਼ਰਮਾ, ਰਜਵੰਤ ਕੌਰ,ਬਲਜੀਤ ਕੌਰ, ਪ੍ਰਿਯਾ ਠਾਕੁਰ, ਗਗਨਦੀਪ ਸਿੰਘ, ਜਸਵਿੰਦਰ ਸਿੰਘ ( ਡੀ ,ਪੀ, ਈ) ਆਦਿ ਹਾਜ਼ਰ ਸਨ।