Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ

ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ

ਦਸੂਹਾ 29 ਅਗਸਤ (ਚੌਧਰੀ) 

: ਦਸੂਹਾ ਪੁਲਿਸ ਨੇ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇੰਸ. ਦਲਜੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਦੱਸਿਆ ਕਿ ਧੋਖਾਧੜੀ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਏ.ਐਸ.ਆਈ. ਬਲਵੰਤ ਸਿੰਘ ਇੰਚਾਰਜ ਚੌਕੀ ਸੰਸਾਰਪੁਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਜਸਵੰਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਜਾਜਾ ਟਾਂਡਾ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੂੰ ਮੁਕਦਮਾ 161 ਮਿਤੀ 29-7-26 ਅ/ਧ 3 (5), 318 (4) BNS 13 Punjab travel Professional Regulation Act ਥਾਣਾ ਦਸੂਹਾ ਅਧੀਨ ਗ੍ਰਿਫਤਾਰ ਕੀਤਾ ਹੈ, ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

ਇਸੇ ਤਰਾਂ ਏ.ਐਸ.ਆਈ. ਬਲਵੰਤ ਸਿੰਘ ਇੰਚਾਰਜ਼ ਚੌਕੀ ਸੰਸਾਰਪੁਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਲਖਵੀਰ ਸਿੰਘ ਪੁੱਤਰ ਪ੍ਰਕਾਸ ਸਿੰਘ ਵਾਸੀ ਰਾਜਧੰਨ ਥਾਣਾ ਟਾਂਡਾ  ਜਿਲਾ ਹੁਸ਼ਿਆਰਪੁਰ ਨੂੰ ਮੁਕੱਦਮਾ ਨੰਬਰ 174 ਮਿਤੀ 13-8-26 ਅ/ ਧ 316 (2), 318(4) BNS ਥਾਣਾ ਦਸੂਹਾ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ, ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।