Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਦਲੀਪ ਰਾਣਾ, ਸੀਨੀਅਰ ਫਿਜ਼ੀਕਲ ਟ੍ਰੇਨਰ,ਪੀ ਆਈ ਐਸ, ਮੋਹਾਲੀ ਦੀ ਆਤਮਿਕ……..

ਦਲੀਪ ਰਾਣਾ, ਸੀਨੀਅਰ ਫਿਜ਼ੀਕਲ ਟ੍ਰੇਨਰ,ਪੀ ਆਈ ਐਸ, ਮੋਹਾਲੀ ਦੀ ਆਤਮਿਕ……..

ਦਸੂਹਾ (ਚੌਧਰੀ) 

ਦਲੀਪ ਰਾਣਾ, ਸੀਨੀਅਰ ਫਿਜ਼ੀਕਲ ਟ੍ਰੇਨਰ,ਪੀ ਆਈ ਐਸ, ਮੋਹਾਲੀ ਦੀ ਆਤਮਿਕ ਸ਼ਾਂਤੀ ਲਈ ਰੱਖਿਆ ਦੋ ਮਿੰਟ ਦਾ ਮੌਨ 

24 ਅਗਸਤ :  ਦਲੀਪ ਸਿੰਘ ਰਾਣਾ, ਸੀਨੀਅਰ ਫਿਜ਼ੀਕਲ ਟ੍ਰੇਨਰ, ਪੀ ਆਈ ਐਸ, ਮੋਹਾਲੀ, ਬੀਤੇ ਦਿਨ ਮਿਤੀ 23 ਅਗਸਤ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ, ਅਤੇ ਆਪਣੇ ਆਖ਼ਿਰੀ ਸਾਹ ਵੀ ਖੇਡ ਮੈਦਾਨ ਵਿੱਚ ਹੀ ਸੰਪੂਰਣ ਕਰਦੇ ਹੋਏ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਹਨ।

ਇਹਨਾਂ ਦੇ ਜਾਣ ਨਾਲ ਪੰਜਾਬ ਇੰਸਟਚਿਊਟ ਆਫ ਸਪੋਰਟਸ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਇਸ ਮੰਦਭਾਗੀ ਖ਼ਬਰ ਨਾਲ ਪੂਰੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਛਾ ਗਈ। ਓਹਨਾਂ ਦੀ ਆਤਮਿਕ ਸ਼ਾਂਤੀ ਲਈ ਪੰਜਾਬ ਇੰਸਟੀਚਿਊਟ ਆਫ ਸਪੋਰਸ ਦੇ ਦਸੂਹਾ ਵਿਖ਼ੇ ਐਥਲੈਟਿਕਸ ਸੈਂਟਰ ਦੇ ਕੋਚ ਦੀਪਕ ਕੁਮਾਰ, ਕੋਚ ਪਰਦੀਪ ਕੁਮਾਰ, ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਫਿਜ਼ੀਕਲ ਐਜੂਕਸ਼ਨ ਵਿਭਾਗ ਦੇ ਮੁਖੀ ਡਾ. ਲਖਵੀਰ ਕੌਰ, ਸੀਨੀਅਰ ਖਿਡਾਰੀ ਸਤਪਾਲ ਸਿੰਘ, ਹਰਕਿਸ਼ਨ ਸਿੰਘ ਅਤੇ ਅਕੈਡਮੀ ਦੇ ਸਾਰੇ ਖਿਡਾਰੀਆਂ ਵੱਲੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ ।