Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing ਬਰਖਾਸਤ ਕੀਤੇ ਹੈਡਮਾਸਟਰਾਂ ਨੂੰ ਤੁਰੰਤ ਬਹਾਲ ਕਰੇ ਸਰਕਾਰ – ਗੌਰਮਿੰਟ ਟੀਚਰ ਯੂਨੀਅਨ

ਬਰਖਾਸਤ ਕੀਤੇ ਹੈਡਮਾਸਟਰਾਂ ਨੂੰ ਤੁਰੰਤ ਬਹਾਲ ਕਰੇ ਸਰਕਾਰ – ਗੌਰਮਿੰਟ ਟੀਚਰ ਯੂਨੀਅਨ

ਗੜ੍ਹਦੀਵਾਲਾ 15 ਜੂਨ (ਪ੍ਰਾਈਮ ਪੰਜਾਬ ਟਾਈਮਜ਼) 

ਰੈਗੂਲਰ ਕਰਨ ਦੀ ਬਜਾਏ ਹੈਡਮਾਸਟਰਾਂ ਨੂੰ ਬਰਖਾਸਤ ਕਰਨ ਦੀ ਗੌਰਮਿੰਟ ਟੀਚਰ ਯੂਨੀਅਨ ਵੱਲੋਂ ਸਖਤ ਨਿਖੇਧੀ: ਆਗੂ ਪ੍ਰਿੰਸ ਗੜਦੀਵਾਲਾ

: ਗੌਰਮਿੰਟ ਟੀਚਰ ਯੂਨੀਅਨ ਹੁਸ਼ਿਆਰਪੁਰ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ (ਜ਼ਿਲ੍ਹਾ ਵਾਈਸ) ਪ੍ਰਧਾਨ ਪ੍ਰਿੰਸ ਗੜਦੀਵਾਲਾ ਸੀਨੀਅਰ ਆਗੂ ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ ਨੇ ਕਿਹਾ ਕਿ ਸਰਕਾਰ ਬਰਖਾਸਤ ਕੀਤੇ 29 ਹੈਡਮਾਸਟਰਾਂ ਨੂੰ ਤੁਰੰਤ ਬਹਾਲ ਕਰੇ। ਉਹਨਾਂ ਕਿਹਾ ਕਿ ਸਰਕਾਰ ਨੇ ਰੈਗੂਲਰ ਕਰਨ ਦੀ ਬਜਾਏ ਹੈਡਮਾਸਟਰਾਂ ਨੂੰ ਬਰਖਾਸਤ ਕੀਤਾ ਹੈ ,ਜਿਸ ਦੀ ਗੌਰਮਿੰਟ ਟੀਚਰ ਯੂਨੀਅਨ ਸਖਤ ਨਿਖੇਧੀ ਕਰਦੀ ਹੈ।

ਉਹਨਾਂ ਕਿਹਾ ਕਿ ਸਰਕਾਰ ਨੇ 29 ਪਰਿਵਾਰਾਂ ਦੇ ਪੇਟ ਤੇ ਲੱਤ ਮਾਰ ਕੇ ਬਹੁਤ ਹੀ ਘਿਨਾਉਣੀ ਹਰਕਤ ਕੀਤੀ ਹੈ, ਜੋ ਕਿ ਬਰਦਾਸ਼ਤ ਤੋਂ ਬਾਹਰ ਹੈ।ਉਹਨਾ ਸਰਕਾਰ ਤੋਂ ਮੰਗ ਕੀਤੀ ਕਿ ਬਰਖਾਸਤ ਕੀਤੇ ਹੈੱਡਮਾਸਟਰਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਨਹੀਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਇਸ ਮੌਕੇ ਤੇ ਉਹਨਾਂ ਨਾਲ ਮਾਸਟਰ ਸਚਿਨ ਗੜ੍ਹਦੀਵਾਲਾ, ਲਖਵੀਰ ਸਿੰਘ ਗੜ੍ਹਦੀਵਾਲਾ, ਅਨਿਲ ਕੁਮਾਰ, ਜਸਵਿੰਦਰ ਸਿੰਘ, ਦੀਪਕ ਕੌਂਡਲ, ਨਵੀਨ ਕਪਲਾ, ਸੰਜੀਵ ਕੁਮਾਰ ਜੌਹਰ, ਰਮਨਦੀਪ ਸਿੰਘ, ਹਰਮੀਕ ਸਿੰਘ ਮੀਕਾ, ਨਵਤੇਜ ਸਿੰਘ ਅਰਗੋਵਾਲ, ਮਲਕੀਤ ਸਿੰਘ, ਸੁਖਵਿੰਦਰ ਸਿੰਘ ਗੁਰਪ੍ਰੀਤ ਸਿੰਘ, ਸਚਿਨ ਕੁਮਾਰ, ਸੰਜੀਵ ਕੁਮਾਰ, ਰਮਨਦੀਪ ਸ਼ਰਮਾ, ਸੰਜੀਵ ਸਿੰਘ,ਆਦਿ ਸਾਥੀ ਹਾਜਰ ਸਨ।

error: copy content is like crime its probhihated