Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਧਾਨ ਸਭਾ ਹਲਕਾ ਉੜਮੁੜ -41’ਚ ਸਵੀਪ ਦੀਆਂ ਗਤੀਵਿਧੀਆਂ ਤਹਿਤ ਨਵੇਂ ਬਣੇ ਵੋਟਰਾਂ ਨੂੰ ਵੋਟਰ ਕਾਰਡ ਵੰਡੇ

ਵਿਧਾਨ ਸਭਾ ਹਲਕਾ ਉੜਮੁੜ -41’ਚ ਸਵੀਪ ਦੀਆਂ ਗਤੀਵਿਧੀਆਂ ਤਹਿਤ ਨਵੇਂ ਬਣੇ ਵੋਟਰਾਂ ਨੂੰ ਵੋਟਰ ਕਾਰਡ ਵੰਡੇ

ਗੜ੍ਹਦੀਵਾਲਾ 21 ਜਨਵਰੀ (ਚੌਧਰੀ) : ਸ.ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸੈ ਸਿ) ਹੁਸ਼ਿਆਰਪੁਰ ਅਤੇ ਸ਼ੈਲੇਂਦਰ ਠਾਕੁਰ ਸਹਾਇਕ ਜਿਲ੍ਹਾ ਨੋਡਲ ਅਫਸਰ ਇਲੈਕਸ਼ਨ ਦੀ ਅਗਵਾਈ ਵਿੱਚ ਅੱਜ ਬੂਥ ਨੰਬਰ 49 ਪਿੰਡ ਭਾਨਾ ਵਿਧਾਨ ਸਭਾ ਹਲਕਾ ਉੜਮੁੜ -41 ਵਿੱਚ ਸਵੀਪ ਦੀਆਂ ਗਤੀਵਿਧੀਆਂ ਤਹਿਤ ਨਵੇਂ ਬਣੇ ਵੋਟਰਾਂ ਨੂੰ ਵੋਟਰ ਕਾਰਡ ਵੰਡੇ ਗਏ । ਨਵੇਂ ਬਣੇ ਵੋਟਰਾਂ ਨੂੰ ਆਪਣੀ ਵੋਟ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਉਣ ਦੀ ਸੌਂਹ ਚੁਕਾਈ ਗਈ।ਇਸ ਮੌਕੇ ਤੇ ਮੁਖ- ਅਧਿਆਪਕ ਸਰਕਾਰੀ .ਹਾਈ.ਸਕੂਲ ਭਾਨਾ ਮਨੋਹਰ ਲਾਲ,ਜਤਿੰਦਰ ਸਿੰਘ, ਬੀ.ਐਲ. ਓ.ਕੁਲਵਿੰਦਰ ਸਿੰਘ,ਮਾਸਟਰ ਸੁਰਿੰਦਰ ਪਾਲ, ਅਧਿਆਪਿਕਾ ਮੈਡਮ ਰੇਨੂੰ ਬਾਲਾ ,ਸ਼ੰਤੋਸ਼ ਕੌਰ ਅਤੇ ਨਵੇਂ ਵੋਟਰ ਪ੍ਰਮਜੋਤ ਸਿੰਘ,ਗਗਨ ਸਿੰਘ,ਤਰਨਪ੍ਰੀਤ ਕੌਰ,ਸਮਨਪ੍ਰੀਤ ਕੌਰ ਅਤੇ ਸੁਖਪ੍ਰੀਤ ਕੌਰ ਹਾਜਰ ਸੀ ।