Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਕੁਲਵਿੰਦਰ ਸਿੰਘ ਸਰਾਏ ਵਲੋਂ ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਦੀ ਵਿਸ਼ੇਸ਼ ਵਿਜ਼ਟ ਕੀਤੀ

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਕੁਲਵਿੰਦਰ ਸਿੰਘ ਸਰਾਏ ਵਲੋਂ ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਦੀ ਵਿਸ਼ੇਸ਼ ਵਿਜ਼ਟ ਕੀਤੀ

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਕੁਲਵਿੰਦਰ ਸਿੰਘ ਸਰਾਏ ਵਲੋਂ ਸ.ਹਾਈ ਸਕੂਲ ਚਾਂਦਪੁਰ ਰੁੜਕੀ ਦੀ ਵਿਸ਼ੇਸ਼ ਵਿਜ਼ਟ ਕੀਤੀ

ਬਲਾਚੌਰ 26 ਮਈ (ਜਤਿੰਦਰ ਪਾਲ ਸਿੰਘ ਕਲੇਰ ) -ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਕੁਲਵਿੰਦਰ ਸਿੰਘ ਸਰਾਏ ਵਲੋਂ ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਦੀ ਵਿਸ਼ੇਸ਼ ਵਿਜ਼ਟ ਕੀਤੀ ਗਈ|ਇਸ ਵਿਜ਼ਟ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ|ਇਸ ਤੋਂ ਇਲਾਵਾ ਉਨ੍ਹਾਂ ਨਵੇਂ ਦਾਖ਼ਲੇ ਸਬੰਧੀ ਵੀ ਸਟਾਫ਼ ਨਾਲ ਵਿਚਾਰ ਚਰਚਾ ਕੀਤੀ | ਇਸ ਤੋਂ ਇਲਾਵਾ ਇੰਗਲਿਸ਼ ਬੂਸਟਰ ਕਲੱਬ ਤੇ ਵਿਦਿਆਰਥੀਆਂ ਦੀ ਸਿੱਖਿਆ ਸਬੰਧੀ ਵੀ ਵਿਚਾਰ ਚਰਚਾ ਕੀਤੀ | ਉਨ੍ਹਾਂ ਵਲੋਂ ਸਮਾਰਟ ਸਕੂਲ ਪ੍ਰਾਜੈਕਟ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਸਕੂਲ ਦੇ ਬੱਚਿਆਂ ਨੂੰ ਅੰਤਰਰਾਸ਼ਟਰੀ ਸਾਹਿਤਕ ਸੰਸਥਾ ਪੰਜਾਬੀ ਸੱਥ ਵਲੋਂ ਸਕੂਲ ਸਟਾਫ਼ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ | ਇਸ ਮੌਕੇ ਸੁਖਪਾਲ ਦਾਸ ਮੁੱਖ ਅਧਿਆਪਕ, ਮਹਿੰਦਰ ਸਿੰਘ, ਅੰਜੂ ਰਾਣੀ, ਇੰਦਰਜੀਤ ਕੌਰ, ਨਰੇਸ਼ ਕੁਮਾਰ, ਨਿਰਮਲ ਸਿੰਘ, ਚੰਦਰ ਸ਼ੇਖਰ ਨਵਾਂਸ਼ਹਿਰ, ਸਰਬਜੀਤ ਕੌਰ ਆਦਿ ਹਾਜ਼ਰ ਸਨ |

error: copy content is like crime its probhihated