Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 2 ਜਨਵਰੀ (ਬਿਊਰੋ) 

–3 ਤੋਂ 15 ਜਨਵਰੀ ਤੱਕ ਸੇਵਾ ਕੇਂਦਰ ਸਵੇਰੇ 9.30 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲ੍ਹਣਗੇ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਤੇ ਧੁੰਦ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ 3 ਤੋਂ 15 ਜਨਵਰੀ 2024 ਤੱਕ ਸਾਢੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਗਿਆ ਹੈ। ਇਸ ਲਈ ਸੇਵਾ ਕੇਂਦਰਾਂ ’ਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸਮੇਂ ਦਰਮਿਆਨ ਹੀ ਸੇਵਾ ਕੇਂਦਰਾਂ ਵਿਚ ਆਪਣੇ ਕੰਮ ਕਰਵਾਉਣ ਲਈ ਆਉਣ।