Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜਿਲਾ ਹੁਸ਼ਿਆਰਪੁਰ ‘ਚ ਡਰੋਨ ਉਡਾਉਣ ’ਤੇ ਜਾਣੋ ਕਿਥੇ ਲੱਗੀ ਪਾਬੰਦੀ…

ਜਿਲਾ ਹੁਸ਼ਿਆਰਪੁਰ ‘ਚ ਡਰੋਨ ਉਡਾਉਣ ’ਤੇ ਜਾਣੋ ਕਿਥੇ ਲੱਗੀ ਪਾਬੰਦੀ…

ਹੁਸ਼ਿਆਰਪੁਰ (ਬਿਊਰੋ) 

14 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਫੌਜਦਾਰੀ ਸੰਘਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 15 ਫਰਵਰੀ 2023 ਨੂੰ ਰਿਆਤ-ਬਾਹਰਾ ਕਾਲਜ, ਟੋਲ ਪਲਾਜ਼ਾ ਨੰਗਲ ਸ਼ਹੀਦਾਂ ਤੇ ਉਸ ਦੇ ਆਲੇ-ਦੁਆਲੇ ਦੇ ਖੇਤਰ ’ਚ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।