Prime Punjab Times

Latest news
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ
ADVERTISEMENT
You are currently viewing ਜਿਲਾ ਹੁਸ਼ਿਆਰਪੁਰ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਜਿਲਾ ਹੁਸ਼ਿਆਰਪੁਰ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਹੁਸ਼ਿਆਰਪੁਰ (PPT NEWS)

9 ਜੁਲਾਈ : ਪੰਜਾਬ ਰਾਜ ਵਿੱਚ ਭਾਰੀ ਮੀਂਹ ਦੇ ਚਲਦਿਆਂ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਜਿਸਦੇ ਚਲਦੇ ਜਿਲਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਕੱਲ 10 ਜੁਲਾਈ ਨੂੰ ਜਿਲਾ ਹੁਸ਼ਿਆਰਪੁਰ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਹੈ ਇਸ ਤੋਂ ਪਹਿਲਾ ਰੂਪਨਗਰ, ਮੋਹਾਲੀ, ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਵਲੋਂ ਆਪੋ ਆਪਣੇ ਜ਼ਿਲ੍ਹਿਆਂ ਚ 10 ਜੁਲਾਈ ਦੀ ਛੁੱਟੀ ਐਲਾਨੀ ਹੈ।

ਹੈ