Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਜਿਲਾ ਹੁਸ਼ਿਆਰਪੁਰ ਪੁਲਿਸ ਵਲੋਂ ਅਪ੍ਰੇਸ਼ਨ EAGLE-V ਚਲਾਇਆ ਗਿਆ

ਜਿਲਾ ਹੁਸ਼ਿਆਰਪੁਰ ਪੁਲਿਸ ਵਲੋਂ ਅਪ੍ਰੇਸ਼ਨ EAGLE-V ਚਲਾਇਆ ਗਿਆ

ਹੁਸ਼ਿਆਰਪੁਰ 7 ਅਗਸਤ (PPT NEWS) 

: ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ, ਚੰਡੀਗੜ੍ਹ ਅਤੇ ਨਵੀਨ ਸਿੰਗਲਾ ਆਈ.ਪੀ. ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਜਲੰਧਰ ਰੇਂਜ, ਜਲੰਧਰ ਵਲੋਂ ਜਾਰੀ ਹੁਕਮ ਦੀ ਪਾਲਣਾ ਹਿੱਤ ਜਿਲ੍ਹਾ ਹੁਸ਼ਿਆਰਪੁਰ ਵਿੱਚ ਮਿਤੀ 07/08/2024 ਨੂੰ ਸਵੇਰੇ 10:00 ਵਜੇ ਤੋਂ ਲੈ ਕੇ ਦੁਪਹਿਰ 2:00 ਵਜੇ ਤੱਕ ਅਪ੍ਰੇਸ਼ਨ EAGLE-V ਚਲਾਇਆ ਗਿਆ। ਸੁਰੇਂਦਰ ਲਾਂਬਾ ਆਈ.ਪੀ.ਐਸ, ਐਸ.ਐਸ.ਪੀ ਹੁਸ਼ਿਆਰਪੁਰ ਜੀ ਦੀ ਨਿਗਰਾਨੀ ਹੇਠ ਸਰਬਜੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ/ਇੰਨਵੈਸਟੀਗੇਸ਼ਨ, ਮਨੋਜ ਕੁਮਾਰ ਪੀ.ਪੀ.ਐਸ, ਕਪਤਾਨ ਪੁਲਿਸ/ਸਥਾਨਿਕ ਅਤੇ ਨਵਨੀਤ ਕੌਰ ਪੀ.ਪੀ.ਐਸ. ਕਪਤਾਨ ਪੁਲਿਸ/ ਉਪਰੇਸ਼ਨ-ਕਮ-ਪੀ.ਬੀ.ਆਈ ਦੀ ਯੋਗ ਅਗਵਾਈ ਹੇਠ ਵੱਖ-ਵੱਖ ਸਬ-ਡਵੀਜ਼ਨਾਂ ਵਿੱਚ ਕੁੱਲ 09 ਡੀ.ਐਸ.ਪੀਜ਼ ਸਾਹਿਬਾਨਾਂ ਅਤੇ 15 ਮੁੱਖ ਅਫਸਰ ਥਾਣਾ ਵਲੋਂ 15 ਪੁਲਿਸ ਪਾਰਟੀਆਂ ਬਣਾ ਕੇ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਵੇਚਣ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਹਜਾ ਦੇ ਨਸ਼ਿਆਂ ਵਾਲੇ 20 ਹੋਟ ਸਪੋਟ ਥਾਵਾਂ ਪਰ ਅਪ੍ਰੇਸ਼ਨ EAGLE-V ਚਲਾਇਆ ਗਿਆ ਅਤੇ 148 ਵਿਅਕਤੀਆਂ ਦੀ ਚੈਕਿੰਗ ਕਰਕੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 04 ਮੁਕੱਦਮੇ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਅਪ੍ਰੇਸ਼ਨ EAGLE-V ਦੌਰਾਨ ਦੋਸ਼ੀਆਂ ਪਾਸੋਂ ਹੇਠ ਲਿਖੇ ਵੇਰਵੇ ਅਨੁਸਾਰ ਬ੍ਰਾਮਦਗੀ ਕੀਤੀ ਗਈ ਹੈ:-

ਬ੍ਰਾਮਦਗੀ :-

1. Beer 300 Bottles

2. Whisky 72 Bottles Mark MC-Dowell

3. Whisky 24 Bottles Mark Blender Pride

4. Whisky Singelton 02 Bottles

5. Double Black 03 Bottles

6. Blender Pride 24 Quarters

7. Black Label 24 Bottles

8. Red Lebel 24 Bottles

9. MC-Dowell 24 Quarters

10. Signature Whisky 60 Bottles

11. Club Whisky 120 Bottles

12. Club Whisky Half 132 Bottles and 240 Quarters

13. 104 gram Heroin, 150 gram intoxicant powder

error: copy content is like crime its probhihated